Friday, April 17, 2026
spot_img
spot_img

…’ਤੇ ਮੋਗਾ ਵਿਚ ਇੱਕ ਹੋਰ ਮਿਰਜ਼ਾ ਵੱਢਿਆ ਗਿਆ

Date:

spot_img

6 ਮਹੀਨੇ ਪਹਿਲਾਂ ਭੱਜ ਕੇ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੁੜੀ ਦੇ ਭਰਾਵਾਂ ਨੇ ਕੀਤਾ ਕ+ਤਲ
ਮੋਗਾ, 17 ਨਵੰਬਰ: ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਵਿਖੇ ਪ੍ਰੇਮ ਵਿਆਹ ਦੇ ਚੱਕਰ ਵਿਚ ਇੱਕ 24 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਤਲ ਦੀ ਵਾਰਦਾਤ ਪਿੱਛੇ ਲੜਕੀ ਦੇ ਪ੍ਰਵਾਰ ਵਾਲਿਆਂ ਦਾ ਹੱਥ ਕਿਹਾ ਜਾ ਰਿਹਾ। ਘਟਨਾ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋਟਰੱਕ ਦੀ ਚਪੇਟ ’ਚ ਆਉਣ ਕਾਰਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਹੋਈ ਮੌ+ਤ

ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ (24 ਸਾਲ) ਪੁੱਤਰ ਨਿਰਭੈ ਸਿੰਘ ਵਜੋਂ ਹੋਈ ਹੈ। ਮੁਢਲੀ ਸੂਚਨਾ ਮੁਤਾਬਕ ਮ੍ਰਿਤਕ ਮਨਪ੍ਰੀਤ ਸਿੰਘ ਨੇ ਕਰੀਬ 6 ਮਹੀਨੇ ਪਹਿਲਾਂ ਆਪਣੇ ਹੀ ਮੁਹੱਲੇ ਦੀ ਇੱਕ ਲੜਕੀ ਨਾਲ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਵਾਇਆ ਸੀ ਤੇ ਲੜਕੀ ਦੇ ਪ੍ਰਵਾਰ ਵਾਲੇ ਇਸਤੋਂ ਨਾਖ਼ੁਸ ਦੱਸੇ ਜਾ ਰਹੇ ਸਨ। ਜਿਸਦੇ ਚੱਲਦੇ ਪੁਲਿਸ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਪਿੱਛੇ ਲੜਕੀ ਦੇ ਪ੍ਰਵਾਰਕ ਮੈਂਬਰਾਂ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...