ਚੋਣ ਅਮਲੇ ਦੀ ਮਿਹਨਤ ਰੰਗ ਲਿਆਈ: ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

Date:

spot_img

Punjab News: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ। ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ ਸੀ।

ਇਹ ਵੀ ਪੜ੍ਹੋ ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

ਸੂਬੇ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓ, ਏ.ਈ.ਆਰ.ਓਜ਼. ਸੁਪਰਵਾਈਜ਼ਰ ਅਤੇ ਬੀ.ਐਲ.ਓਜ਼.ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੱਡ ਆਕਾਰੀ ਕੰਮ ਵਿਚ ਲੱਗੇ ਪੰਜਾਬ ਰਾਜ ਦੇ ਚੋਣ ਅਮਲੇ ਦੀ ਇਸ ਕਾਰਜ਼ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਪਾਤਰ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...