WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਹਰਿਆਣਾ

ਹਰਿਆਣਾ ਸਰਕਾਰ ਨੇ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਨੋਟੀਫਿਕੇਸ਼ਨ ਕੀਤੀ ਜਾਰੀ

66 Views

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਹੋਣਗੇ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕੇਮਟੀ ਦੇ ਚੇਅਰਮੈਨ
ਚੰਡੀਗੜ੍ਹ, 4 ਨਵੰਬਰ – ਹਰਿਆਣਾ ਸਰਕਾਰ ਨੇ ਨਵੇਂ ਸਿਰੇ ਤੋਂ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚਅਰਮੈਨਸ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਸ ਸਬੰਧ ਦੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੂੰ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸੀ ਤਰ੍ਹਾ, ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੂੰ ਕੈਥਲ ਤੇ ਸਿਰਸਾ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੂੰ ਹਿਸਾਰ ਤੇ ਰੋਹਤਕ, ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਨੂੰ ਨੂੰਹ ਤੇ ਫਰੀਦਾਬਾਦ

ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ: ਆਪਣੇ ਹੀ ਟਰੈਕਟਰ ‘ਥੱਲੇ’ ਆਉਣ ਕਾਰਨ ਕਿਸਾਨ ਦੀ ਹੋਈ ਮੌ+ਤ

ਅਤੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾਂ ਨੂੰ ਭਿਵਾਨੀ ਤੇ ਜੀਂਦ ਜਿਲ੍ਹਿਆਂ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਜਿਮੇਵਾਰੀ ਦਿੱਤੀ ਗਈ ਹੈ।ਇੰਨ੍ਹਾਂ ਤੋਂ ਇਲਾਵਾ, ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ ਨੂੰ ਰਿਵਾੜੀ ਤੇ ਪੰਚਕੂਲਾ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੂੰ ਮਹੇਂਦਰਗੜ੍ਹ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਾਮ ਸਿੰਘ ਰਾਣਾ ਨੂੰ ਚਰਖੀ ਦਾਦਰੀ ਤੇ ਝੱਜਰ, ਜਨਸਿਹਤ ਇੰਜਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੂੰ ਅੰਬਾਲਾ ਤੇ ਕਰਨਾਲ, ਸਮਾਜਿਕ ਨਿਆਂ ਅਤੇ ਅਧਿਕਾਰਤਾ , ਅਨੂਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ (ਸੇਵਾ) ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੂੰ ਪਾਣੀਪਤ ਤੇ ਯਮੁਨਾਨਗਰ,

ਇਹ ਵੀ ਪੜ੍ਹੋ ਪਰਾਲੀ ਦੇ ਡੰਪ ਨੂੰ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੁੰ ਫਤਿਹਾਬਾਦ ਅਤੇ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੂੰ ਪਲਵਲ ਜਿਲ੍ਹਿਆਂ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਦੀ ਜਿਮੇਵਾਰੀ ਦਿੱਤੀ ਗਈ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੀਵ ਨਾਗਰ ਨੂੰ ਕੁਰੂਕਸ਼ੇਤਰ ਅਤੇ ਨੌਜੁਆਨ ਸ਼ਕਤੀਕਰਣ ਅਤੇ ਉਦਮਤਾ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੂੰ ਸੋਨੀਪਤ ਜਿਲ੍ਹਾ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਨਿਯੁਕਤ ਕੀਤਾ ਹੈ।

 

Related posts

36ਵਾਂ ਸੂਰਜਕੁੰਡ ਕੌਮਾਂਤਰੀ ਹੈਂਡੀਕ੍ਰਾਫਟ ਮੇਲਾ, ਮੁੱਖ ਮੰਤਰੀ ਨੇ ਮੇਲੇ ਵਿਚ ਕੀਤਾ ਕੌਮਾਂਤਰੀ ਇਅਰ ਆਫ ਮਿਲੇਟਸ -2023 ਦਾ ਬ੍ਰੋਸ਼ਰ ਲਾਂਚ

punjabusernewssite

Big Breaking: ਚੋਣ ਕਮਿਸ਼ਨ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮਨਜ਼ੂਰ ਕੀਤੀ 20 ਦਿਨਾਂ ਪੈਰੋਲ ਅਰਜ਼ੀ

punjabusernewssite

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ 1561 ਉਮੀਦਵਾਰ ਮੈਦਾਨ ਵਿੱਚ ਨਿੱਤਰੇ

punjabusernewssite