Thursday, April 16, 2026
spot_img
spot_img

ਮਾਮਲਾ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦਾ; ਪੰਜਾਬ ਦੇ ਅੱਧੀ ਦਰਜ਼ਨ ਸ਼ਹਿਰਾਂ ’ਚ ਬੰਦ ਦਾ ਵੱਡਾ ਅਸਰ

Date:

spot_img

ਚੰਡੀਗੜ੍ਹ, 28 ਜਨਵਰੀ: ਦੋ ਦਿਨ ਪਹਿਲਾਂ ਇੱਕ ਸਿਰਫਿਰੇ ਨੌਜਵਾਨ ਵੱਲੋਂ ਗਣਤੰਤਰਾ ਦਿਵਸ ਮੌਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਤੋੜ-ਫ਼ੋੜ ਦਾ ਮਾਮਲਾ ਭਖਦਾ ਜਾ ਰਿਹਾ। ਬੀਤੇ ਕੱਲ ਜਿੱਥੇ ਇਸ ਘਟਨਾ ਦੇ ਵਿਰੋਧ ’ਚ ਅੰਮ੍ਰਿਤਸਰ ਸ਼ਹਿਰ ਨੂੰ ਬੰਦ ਰੱਖਿਆ ਗਿਆ ਸੀ, ਉਥੇ ਅੱਜ ਵਾਲਮੀਕੀ ਭਾਈਚਾਰੇ ਦੇ ਸੱਦੇ ਉਪਰ ਪੰਜਾਬ ਦੇ ਕਰੀਬ ਅੱਧੀ ਦਰਜ਼ਨ ਸ਼ਹਿਰਾਂ ਵਿਚ ਬੰਦ ਦਾ ਸੱਦਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ; ਗੁਮਟਾਲਾ ਪੁਲਿਸ ਚੌਕੀ ’ਤੇ ਹਮਲਾ ਕਰਨ ਵਾਲੇ ਕਾਬੂ

ਇੰਨ੍ਹਾਂ ਸ਼ਹਿਰਾਂ ਵਿਚ ਲੁਧਿਆਣਾ, ਜਲੰਧਰ, ਫ਼ਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਤੇ ਭੋਗਪੁਰ ਆਦਿ ਸ਼ਾਮਲ ਹਨ। ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਹ ਬੰਦ ਦਾ ਸੱਦਾ ਸਵੇਰੇ 9 ਵਜੇਂ ਤੋਂ ਸ਼ਾਮ 5 ਵਜੇਂ ਤੱਕ ਦਾ ਹੈ। ਜਿਆਦਾਤਰ ਸ਼ਹਿਰਾਂ ਵਿਚ ਦੁਕਾਨਾਂ ਤੇ ਹੋਰ ਵਪਾਰਕ ਸੰਸਥਾਨ ਬੰਦ ਚੱਲ ਰਹੇ ਹਨ। ਹਾਲਾਂਕਿ ਐਮਰਜੈਂਸੀ ਸੇਵਾਵਾਂ ਨਿਰਵਿਘਨ ਜਾਰੀ ਹੈ। ਉੰਝ ਇਹ ਬੰਦ ਸ਼ਾਤਮਈ ਤਰੀਕੇ ਨਾਲ ਚੱਲ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...