ਜੱਜ ਸਾਹਿਬਾਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਦੇ ਮੱਦੇਨਜ਼ਰ ਲਗਾਏ ਪੌਦੇ

Date:

spot_img

ਬਠਿੰਡਾ, 29 ਜੁਲਾਈ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਸਥਾਨਕ ਜ਼ਿਲ੍ਹਾ ਕਚਿਹਰੀਆਂ ਵਿਖੇ ਸਮੂਹ ਜੱਜ ਸਾਹਿਬਾਨਾਂ ਨੇ ਵਿਕਾਸ ਮੰਚ, ਬਠਿੰਡਾ ਅਤੇ ਲਿਓਜ਼ ਗਰੀਨ ਸਿਟੀ ਦੇ ਸਹਿਯੋਗ ਨਾਲ ਵਾਤਾਵਰਨ ਨੂੰ ਸੁੱਧ ਰੱਖਣ ਤੇ ਉਸ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪੌਦੇ ਲਗਾਏ ਗਏ।

ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ-ਮੁੱਖ ਮੰਤਰੀ

ਇਸ ਮੌਕੇ ਸ੍ਰੀ ਸੁਮੀਤ ਮਲਹੋਤਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਕਚਿਹਰੀਆਂ ਬਠਿੰਡਾ ਤੋਂ ਇਲਾਵਾ ਅੱਜ ਸਬ ਡਵੀਜ਼ਨ, ਫੂਲ ਅਤੇ ਤਲਵੰਡੀ ਸਾਬੋ ਵਿਖੇ ਵੀ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ ਹੈ। ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਸੁਮੀਤ ਮਲਹੋਤਰਾ ਵੱਲੋ ਹਰੇਕ ਸ਼ਹਿਰ ਵਾਸੀ ਨੂੰ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣ ਅਤੇ ਸੰਭਾਲਣ ਦੀ ਵੀ ਅਪੀਲ ਕੀਤੀ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...