Capt Sandeep Sandhu ਦੇ ਮਾਤਾ ਤੇਜਿੰਦਰ ਕੌਰ ਜੀ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਅੱਜ

Date:

spot_img

Mohali News:ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਦਾਖਾ ਤੋਂ ਪਾਰਟੀ ਇੰਚਾਰਜ਼ ਕੈਪਟਨ ਸੰਦੀਪ ਸਿੰਘ ਸੰਧੂ ਦੇ ਮਾਤਾ ਸਰਦਾਰਨੀ ਤੇਜਿੰਦਰ ਕੌਰ(ਬੀਬੀ) ਦੇ ਨਮਿੱਤ ਭੋਗ ਅਤੇ ਅੰਤਿਮ ਅਰਦਾਸ ਅੱਜ ਵੀਰਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ, ਸੈਕਟਰ 34 ਚੰਡੀਗੜ੍ਹ ਵਿਚ ਹੋਵੇਗਾ।

ਇਹ ਵੀ ਪੜ੍ਹੋ Punjabi singer Rajveer Jawanda ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸੰਸਕਾਰ

ਸਰਦਾਰਨੀ ਤੇਜਿੰਦਰ ਕੌਰ ਲੰਘੀ 30 ਸਤੰਬਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਮਾਤਾ ਜੀ ਦੇ ਵਿਛੋੜੇ ਉੱਪਰ ਪੰਜਾਬ ਦੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਤੋਂ ਇਲਾਵਾ ਉੱਚ ਅਧਿਕਾਰੀਆਂ ਵੱਲੋਂ ਕੈਪਟਨ ਸੰਦੀਪ ਸੰਧੂ ਦੇ ਨਾਲ ਦੁੱਖ ਪ੍ਰਗਟਾਇਆ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

👉ਪੰਜਾਬ ਤੋਂ ਬਾਹਰੋਂ ਝੋਨਾ ਲਿਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ...