spot_img

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਐਚਪੀਪੀਸੀ ਅਤੇ ਐਚਪੀਡਬਲਿਯੂਪੀਸੀ ਦੀ ਮੀਟਿੰਗ

Date:

spot_img

👉ਇੰਫ੍ਰਾਸਟਕਚਰ ਪਰਿਯੋਜਨਾਵਾਂ ਵਿਚ ਗੁਣਵੱਤਾ ‘ਤੇ ਕਿਸੇ ਵੀ ਤਰ੍ਹਾ ਨਾਲ ਨਹੀਂ ਹੋਵੇਗਾ ਸਮਝੌਤਾ – ਨਾਇਬ ਸਿੰਘ ਸੈਣੀ
ਚੰਡੀਗਡ੍ਹ, 23 ਜਨਵਰੀ : ਹਰਿਆਣਾ ਵਿਚ ਸੌਰ ਉਰਜਾ ਨੂੰ ਪ੍ਰੋਤਸਾਹਨ ਦੇਣ ਅਤੇ ਬਿਜਲੀ ਲਾਗਤ ਨੂੰ ਘੱਟ ਕਰਨ ਲਈ 290 ਸਰਕਾਰੀ ਭਵਨਾਂ ‘ਤੇ ਰੂਫਟਾਪ ਸੋਲਰ ਪਾਵਰ ਪਲਾਂਟ ਸਥਾਪਿਤ ਕੀਤੇ ਜਾਣਗੇ। ਇਸ ਪਰਿਯੋਜਨਾ ‘ਤੇ ਲਗਭਗ 36 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਾਈ ਪਾਵਰ ਪਰਚੇਜ ਕਮੇਟੀ (ਐਚਪੀਪੀਸੀ) ਵਿਚ ਇਸ ਸਬੰਧ ਵਿਚ ਮੰਜੂਰੀ ਪ੍ਰਦਾਨ ਕੀਤੀ ਗਈ ਹੈ।

ਇਹ ਵੀ ਪੜ੍ਹੋ ਭਾਰਤ-ਆਸਟ੍ਰੇਲੀਆ ਰਣਨੀਤਕ ਗਠਜੋੜ ਦੇ ਆਗੂ ਨੇ ਕੀਤੀ ਮੋਦੀ ਨਾਲ ਮੁਲਾਕਾਤ

ਹਾਈ ਪਾਵਰ ਪਰਚੇਜ ਕਮੇਟੀ (ਐਚਪੀਪੀਸੀ), ਵਿਭਾਗ ਦੀ ਹਾਈ ਪਾਵਰ ਪਰਚੇਜ ਕਮੇਟੀ (ਡੀਐਚਪੀਪੀਸੀ) ਅਤੇ ਹਾਈ ਪਾਵਰਡ ਵਰਕਸ ਪਰਚੇਜ ਕਮੇਟੀ (ਐਚਪੀਡਬਲਿਯੂਪੀਸੀ) ਦੀ ਮੀਟਿੰਗ ਵਿਚ ਕੁੱਲ 804 ਕਰੋੜ ਰੁਪਏ ਦੇ ਕੰਨਟ੍ਰੈਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਵਿਚ ਵੱਖ-ਵੱਖ ਬੋਲੀਦਾਤਾਵਾਂ ਨਾਲ ਨੈਗੋਸਇਏਸ਼ਨ ਦੇ ਬਾਅਦ ਦਰਾਂ ਤੈਅ ਕਰ ਕੇ ਲਗਭਗ 30 ਕਰੋੜ ਰੁਪਏ ਤੋਂ ਵੱਧ ਦੀ ਬਚੱਤ ਕੀਤੀ ਗਈ ਹੈ।ਮੀਟਿੰਗ ਵਿਚ ਕੈਬਨਿਟ ਮੰਤਰੀ ਵਿਪੁਲ ਗੋਇਲ, ਰਣਬੀਰ ਗੰਗਵਾ ਅਤੇ ਸ੍ਰੀਮਤੀ ਸ਼ਰੂਤੀ ਚੌਧਰੀ ਮੌਜੂਦ ਰਹੇ।

ਇਹ ਵੀ ਪੜ੍ਹੋ ਨਸ਼ਾ ਤਸਕਰਾਂ ਵੱਲੋਂ ਨਸ਼ੇ ਦੀ ਤਸਕਰੀ ਕਰਕੇ ਇਕੱਠੀ ਕੀਤੀ ਕੁੱਲ ਕਰੀਬ 8 ਕਰੋੜ ਰੁਪਏ ਦੀ ਜਾਇਦਾਦ ਨੂੰ ਬਠਿੰਡਾ ਪੁਲਿਸ ਨੇ ਕੀਤਾ ਫਰੀਜ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੀਐਮ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਨੂੰ ਤੇਜੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਘਰਾਂ ਦੀ ਛੱਤ ‘ਤੇ 2 ਕਿਲੋਵਾਟ ਤੱਕ ਦਾ ਸੋਲਰ ਪੈਨਲ ਲਗਾ ਕੇ ਲੋਕਾਂ ਨੂੰ ਸਸਤੀ ਬਿਜਲੀ ਮਹੁਇਆ ਕਰਾਉਣਾ ਹੈ। ਜਿੰਨ੍ਹੀ ਖਪਤਕਾਰ ਦੀ ਜਰੂਰਤ ਹੋਵੇਗੀ, ਉਹ ਉਨ੍ਹੀ ਬਿਜਲੀ ਵਰਤੋ ਕਰੇਗਾ ਅਤੇ ਬਾਕੀ ਬਿਜਲੀ ਗ੍ਰਿਡ ਨੂੰ ਵੇਚੇਗਾ। ਇਸ ਯੋਜਨਾ ਤਹਿਤ ਕੇਂਦਰ ਸਰਕਾਰ 60 ਹਜਾਰ ਰੁਪਏ ਅਤੇ ਹਰਿਆਣਾ ਸਰਕਾਰ ਆਪਣੇ ਵੱਲੋਂ 50 ਹਜਾਰ ਰੁਪਏ ਦੀ ਸਬਸਿਡੀ ਦੇ ਰਹੀ ਹੈ। ਇਸ ਲਈ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਜਰੂਰ ਚੁੱਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img

Share post:

Popular

More like this
Related

Punjab ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

👉ਸਮੁੱਚੇ ਜੀਐਸਟੀ ਵਿੱਚ 17.39% ਵਾਧਾ, ਐਸਜੀਐਸਟੀ ਨਕਦ ਵਾਧਾ ਦੇਸ਼...