10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

Date:

spot_img

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 10 ਫਰਵਰੀ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

ਭਾਜਪਾ ਦਾ ਮੁੱਖ ਟੀਚਾ ਹੈ ਡਬਲ ਇੰਜਣ ਦੀ ਸਰਕਾਰ : ਬਿੱਟੂ

Punjab News : ਪੰਜਾਬ ਭਾਜਪਾ ਵਿੱਚ ਅੱਜ ਇੱਕ ਮਹੱਤਵਪੂਰਨ...

ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

Punjab News : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ...

Patiala News: ਸੜਕ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਰ ਲਈ ‘ਮਸੀਹਾ’ ਬਣੇ ਬਹੁੜੇ ਪੰਜਾਬ ਦੇ ਸਿਹਤ ਮੰਤਰੀ !

ਫ਼ਸਟ ਏਡ ਦੇਣ ਤੋਂ ਬਾਅਦ ਜਖ਼ਮੀਆਂ ਨੂੰ ਆਪਣੀ ਗੱਡੀ...

ਜੰਤਰ-ਮੰਤਰ ‘ਤੇ 6 ਜੂਨ ਨੂੰ ਹੋਵੇਗਾ ਵੱਡਾ ਪ੍ਰਦਰਸ਼ਨ, ਸੋਨਮ ਵਾਂਗਚੁਕ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ

National News : ਸਿੱਖਿਆ ਸੁਧਾਰਕ ਅਤੇ ਜਲਵਾਯੂ ਕਾਰਕੁਨ ਸੋਨਮ...