Punjabi Khabarsaar
ਚੰਡੀਗੜ੍ਹ

ਭਾਈ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਾਦਗੀ ਪੱਤਰ ਮੰਨਜ਼ੂਰ

ਚੰਡੀਗੜ੍ਹ, 15 ਮਈ: ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਾਦਗੀ ਪੱਤਰ ਸਹੀ ਪਾਏ ਗਏ ਹਨ। ਹੁਣ ਇਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ ਜੇਲ ਤੋਂ ਹੀ ਲੋਕ ਸਭਾ ਚੋਣਾਂ ਲੜਨਗੇ। ਦੱਸ ਦਈਏ ਕਿ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਖੰਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ।

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਕਹਿਣਾ ਸੀ ਕਿ ਉਹਨਾਂ ਨੂੰ ਸਰਕਾਰ ਉੱਤੇ ਭਰੋਸਾ ਨਹੀਂ ਹੈ ਸਰਕਾਰ ਕਦੇ ਵੀ ਆਪਣੀ ਚਾਲ ਚਲ ਸਕਦੀ ਹੈ ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਕਾਗਜ਼ਾਂ ਨੂੰ ਲੈ ਕੇ ਸਵਾਲ ਚੁੱਕ ਸਕਦੀ ਹੈ। ਹੁਣ ਇੱਥੇ ਇਹ ਦੇਖਣਾ ਬਣਦਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਾਦਗੀ ਪੱਤਰ ਸਹੀ ਪਾਏ ਜਾਣ ਤੋਂ ਬਾਅਦ ਕਦੋਂ ਹਰਪਾਲ ਸਿੰਘ ਬਲੇਰ ਦਾ ਨਾਂ ਕਦੋ ਵਾਪਸ ਲਿਆ ਜਾਂਦਾ ਹੈ।

Related posts

ਪੰਜਾਬ ਸਕੂਲ ਸਿਖਿਆ ਬੋਰਡ ਨੇ ਦਸਵੀਂ ਦੇ ਐਲਾਨੇ ਨਤੀਜੇ

punjabusernewssite

ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ

punjabusernewssite

ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ

punjabusernewssite