Delhi News: ਦੇਸ ਦੀ ਰਾਜਧਾਨੀ ਦਿੱਲੀ ਦੇ ਪਾਸ਼ ਇਲਾਕੇ ’ਚ ਵਾਪਰੀ ਇੱਕ ਵੱਡੀ ਘਟਨਾ ਵਿਚ ਇੱਕ IFS ਅਧਿਕਾਰੀ ਵੱਲੋਂ ਸਰਕਾਰੀ ਇਮਾਰਤ ਦੀ ਛੱਤ ਤੋਂ ਛਾਲ ਮਾਰ ਕੇ ਆਤਮਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਅਧਿਕਾਰੀ ਦੀ ਪਹਿਚਾਣ ਜਿਤੇਂਦਰ ਰਾਵਤ ਵਜੋਂ ਹੋਈ ਹੈ। ਇਹ ਘਟਨਾ ਦਿੱਲੀ ਦੇ ਚਾਣਿਕਾਪੁਰੀ ਇਲਾਕੇ ਵਿਚ ਵਾਪਰੀ ਹੈ। ਮੁਢਲੀ ਜਾਣਕਾਰੀ ਮੁਤਾਬਕ ਜਿਤੇਂਦਰ ਰਾਵਤ ਪਿਛਲੇ ਕੁੱਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਪੁਲਿਸ ਅਧਿਕਾਰੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਵਿਦੇਸ਼ ਸੇਵਾ ਦੇ ਇੱਕ ਸੀਨੀਅਰ ਅਧਿਕਾਰੀ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।