spot_img
spot_img

ਇੱਟਾਂ ਵਾਲੇ ਭੱਠੇ ’ਤੇ ਕਰੰਟ ਲੱਗਣ ਕਾਰਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌ+ਤ

Date:

spot_img

Nabha News: ਇੱਥੋਂ ਨਜਦੀਕੀ ਪਿੰਡ ਛੀਂਟਾਵਾਲਾ ਵਿਖੇ ਇੱਕ ਨੌਜਵਾਨ ਦੀ ਬਿਜਲੀ ਦੀਆਂ ਹਾਈਵੋਲਟੇਜ਼ ਤਾਰਾਂ ਦੀ ਚਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ 23 ਸਾਲਾਂ ਸੀਰਾ ਦੋ ਭੈਣਾਂ ਦਾ ਇੱਕਲੌਤਾ ਭਰਾ ਸੀ। ਦਸਿਆ ਜਾ ਰਿਹਾ ਹੈ ਕਿ ਉਹ ਛੀਂਟਾਵਾਲਾ ਸਥਿਤ ਇੱਟਾਂ ਵਾਲੇ ਭੱਠੇ ਉਪਰ ਮਿੱਟੀ ਢੋਹਣ ਦਾ ਕੰਮ ਕਰਦਾ ਸੀ। ਘਟਨਾ ਸਮੇਂ ਵੀ ਉਹ ਇੱਥੈ ਮਿੱਟੀ ਸੁੱਟ ਰਿਹਾ ਸੀ। ਸੂਚਨਾ ਮੁਤਾਬਕ ਮਿੱਟੀ ਦਾ ਢਿੱਗ ਉੱਚਾ ਹੋ ਜਾਣ ਕਾਰਨ ਇੱਥੋਂ ਗੁਜ਼ਰਦੀਆਂ ਹਾਈਵੋਲਟੇਜ਼ ਬਿਜਲੀ ਦੀਆਂ ਤਾਰਾਂ ਨੇ ਉਸਨੂੰ ਚਪੇਟ ਵਿਚ ਲੈ ਲਿਆ ਤੇ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਕਾਰਨ ਇਲਾਕੇ ਵਿਚ ਰੋਸ਼ ਦੀ ਲਹਿਰ ਪਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...