spot_img
spot_img

ਪੁਲਿਸ ਤੇ ਨਸ਼ਾ ਤਸਕਰ ’ ਚੱਲੀਆਂ ਗੋ+ਲੀਆਂ, ਮੁਲਾਜਮ ਤੇ ਮੁਲਜ਼ਮ ਦਾ ਭਰਾ ਹੋਇਆ ਜਖ਼ਮੀ

Date:

spot_img

ਲੁਧਿਆਣਾ, 12 ਸਤੰਬਰ: ਜ਼ਿਲ੍ਹੇ ਦੇ ਪਿੰਡ ਮਹਿਦੂਦਪੁਰਾ ’ਚ ਨਸ਼ਾ ਤਸਕਰੀ ਦੇ ਸ਼ੱਕ ਵਿਚ ਰੇਡ ਮਾਰਨ ਗਏ ਪੁਲਿਸ ਪਾਰਟੀ ਉਪਰ ਕਥਿਤ ਤਸਕਰ ਅਤੇ ਉਸਦੇ ਪ੍ਰਵਾਰ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ, ਜਿਸ ਵਿਚ ਇੱਕ ਨੌਜਵਾਨ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ।

ਬਟਾਲਾ ’ਚ ਸਕੂਲ ਦੇ ਸਾਹਮਣੇ ਚੱਲੀਆਂ ਗੋ.ਲੀਆਂ, ਇੱਕ ਨੌਜਵਾਨ ਦੀ ਹੋਈ ਮੌ+ਤ

ਇਸਤੋਂ ਇਲਾਵਾ ਇਸ ਘਟਨਾ ਵਿਚ ਇੱਕ ਪੁਲਿਸ ਮੁਲਾਜਮ ਵੀ ਸਿਰ ’ਤੇ ਸੱਟਣ ਲੱਗਣ ਕਾਰਨ ਜਖ਼ਮੀ ਹੋਇਆ। ਦਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਪੁਲਿਸ ਨੇ ਅੱਧੀ ਦਰਜ਼ਨ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦਸਿਆ ਕਿ ਉਹ ਸ਼ੱਕ ਦੇ ਬਿਨਾਹ ’ਤੇ ਰੇਡ ਕਰਨ ਗਏ ਸਨ ਪ੍ਰੰਤੂ ਕਥਿਤ ਦੋਸ਼ੀਆਂ ਨੇ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Police ਦਾ ਥਾਣੇਦਾਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...