WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

ਬਠਿੰਡਾ, 15 ਜਨਵਰੀ (ਅਸ਼ੀਸ਼ ਮਿੱਤਲ) : ਵਿਧਾਇਕ (ਬਠਿੰਡਾ ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ ਬਣਾਏ ਗਏ ਸਹਿਯੋਗੀ ਸੈਂਟਰ (ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ) ਅਤੇ ਅਲਿਮਕੋ ਕੇਂਦਰ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਦੀ ਹਾਜ਼ਰੀ ਵਿਚ ਵਿਧਾਇਕ ਸ. ਗਿੱਲ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਰੈਡ ਕਰਾਸ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਹ ਦਿਵਿਆਂਗ ਵਿਅਕਤੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਹ ਸੂਬੇ ਦਾ ਪਹਿਲਾ ਸੈਂਟਰ ਜਿੱਥੇ ਦਿਵਿਆਂਗਾਂ ਨੂੰ ਇੱਕ ਛੱਤ ਹੇਠ ਹੀ ਸਾਰੀਆਂ ਲੋੜੀਂਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਸਾਂਸ ਪ੍ਰੋਗਰਾਮ ਅਧੀਨ ਸਿਹਤ ਸਟਾਫ਼ ਨੂੰ ਦਿੱਤੀ ਟਰੇਨਿੰਗ

ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ ਸੈਂਟਰ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਬਣਾਵਟੀ ਅੰਗ ਜਿਵੇਂ ਕਿ ਲੱਤਾਂ, ਬਾਹਾਂ ਆਦਿ ਮੁਫ਼ਤ ਚ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋ, ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਜਸਬੀਰ ਕੌਰ, ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ, ਐਮਸੀ ਸੁਖਦੀਪ ਸਿੰਘ ਢਿੱਲੋਂ, ਸੁਪਰਡੰਟ ਗੁਲਸ਼ਨ ਮਹਿਤਾ, ਡਾ. ਰਵੀ ਕੁਮਾਰ, ਜਗਦੀਸ਼ ਵੜੈਚ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

Related posts

ਆਮ ਆਦਮੀ ਪਾਰਟੀ ਵਾਅਦੇ ਪੂਰੇ ਕਰਨ ਵਾਲੀ ਪਾਰਟੀ, ਜੋ ਵਿਕਾਸ ਦਿੱਲੀ ਕੀਤਾ ਉਹ ਪੰਜਾਬ ਚ ਕਰਕੇ ਵਿਖਾਵਾਂਗੇ- ਗਿੱਲ

punjabusernewssite

ਪੁਰਾਣੀ ਪੈਨਸਨ ਦੀ ਬਹਾਲੀ ਲਈ 28 ਮਾਰਚ ਦੀ ਹੜਤਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ

punjabusernewssite

ਬਠਿੰਡਾ ਸਹਿਕਾਰੀ ਕੇਂਦਰੀ ਬੈਂਕ ਨੇ ਸਾਲ 2022-23 ਦੌਰਾਨ 6.29 ਕਰੋੜ ਰੁਪਏ ਦਾ ਓਪਰੇਟਿੰਗ ਮੁਨਾਫਾ ਕਮਾਇਆ

punjabusernewssite