ਸੜਕ ਹਾਦਸੇ ਨੇ ਲਈ ਚਾਰ ਵਿਦਿਆਰਥੀਆਂ ਦੀ ਜਾਨ

Date:

spot_img

ਪਟਿਆਲਾ, 18 ਮਈ: ਪਟਿਆਲਾ ਵਿੱਚ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਇਹ ਹਾਦਸਾ ਅੱਜ ਸਵੇਰੇ 3 ਵਜੇ ਵਾਪਰਿਆ । ਦੱਸ ਦਈਏ ਕਿ ਖਬਰਾਂ ਮੁਤਾਬਿਕ ਦੱਸਿਆ ਜਾ ਰਿਹਾ ਕਿ ਇਸ ਹਾਦਸੇ ਦੀ ਮੁੱਖ ਵਜ੍ਹਾ ਤੇਜ਼ ਰਫਤਾਰ ਸੀ। ਗੱਡੀ ਵਿੱਚ ਮੌਜੂਦ ਮ੍ਰਿਤਕਾ ਦੀ ਪਛਾਣ ਰੀਤ ਸੂਦ, ਈਸ਼ਾਨ ਸੂਦ, ਕੁਸ਼ਾਗਰ ਯਾਦਵ ਅਤੇ ਰਿਭੂ ਸਹਿਗਲ ਵਜੋਂ ਹੋਈ ਹੈ।

Big News: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ’ਚ ਚੱਲੀ ਗੋ+ਲੀ,ਮੱਚੀ ਹਫ਼ੜਾ-ਦਫ਼ੜੀ

ਦੱਸ ਦਈਏ ਕਿ ਇਹ ਚਾਰੋ ਵਿਦਿਆਰਥੀ SUV ਗੱਡੀ ਚ ਸਫਰ ਕਰ ਰਹੇ ਸੀ ਤੇ ਤੇਜ਼ ਰਫਤਾਰ ਨਾਲ ਗੱਡੀ ਚਲਾਉਣਦੇ ਹੋਏ ਸੜਕ ਤੇ ਗੱਡੀ ਬੇਕਾਬੂ ਹੋ ਜਾਂਦੀ ਹੈ ਤੇ ਦਰਖਤ ‘ਚ ਜਾ ਟਕਰਾਉਂਦੀ ਹੈ ‌। ਮੌਕੇ ਤੇ ਹੀ ਇਨਾਂ ਚਾਰਾਂ ਵਿਦਿਆਰਥੀ ਦੀ ਮੌਤ ਹੋ ਜਾਂਦੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਜਾਂਦੀ ਹੈ ਤੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੰਦੀ ਹੈ।

spot_img
spot_img

Share post:

Popular

More like this
Related

ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਸਖ਼ਤ ਹੁਕਮ ਜਾਰੀ

Punjab News : ਫਰੀਦਕੋਟ ਵਿੱਚ ਖ਼ਾਲੀ ਪਏ ਪਲਾਟਾਂ ਵਿੱਚ...

ਮੀਂਹ ਨੇ ਕਿਸਾਨਾਂ ਦੀ ਵਧਾਈ ਮੁਸ਼ਕਲ, ਮੰਡੀ ’ਚ ਭੀਜਿਆ ਝੋਨਾ

Punjab News : ਐਤਵਾਰ ਸਵੇਰੇ ਅਚਾਨਕ ਬਦਲੇ ਮੌਸਮ ਅਤੇ...

ਪਰਗਟ ਸਿੰਘ ਦੀ ਤਾਜ਼ਪੋਸ਼ੀ ; Hockey ਦੀ ਕਪਤਾਨੀ ਤੋਂ Punjab Congress ਦੀ ਪ੍ਰਧਾਨਗੀ ਤੱਕ ਦਾ ਸਫ਼ਰ

👉ਕੇ.ਸੀ ਵੈਨੁਗੋਪਾਲ ਤੇ ਸਚਿਨ ਪਾਇਲਟ ਸਮੇਤ ਸਮੁੱਚੀ ਲੀਡਰਸ਼ਿਪ ਰਹੇਗੀ...