ਪੰਜਾਬ ਦੇ ਸੀਨੀਅਰ IAS ਅਧਿਕਾਰੀ ਨੂੰ ਮਿਲੀ ਅਹਿਮ ਜਿੰਮੇਵਾਰੀ

Date:

spot_img

ਚੰਡੀਗੜ੍ਹ, 28 ਜਨਵਰੀ: ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇੱਕ ਅਹਿਮ ਹੁਕਮ ਜਾਰੀ ਕਰਦਿਆਂ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਰਾਜਪਾਲ ਦਾ ਨਵਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਹੈ। ਉਹ ਸ਼੍ਰੀ ਕੇ. ਸਿਵਾ ਪ੍ਰਸ਼ਾਦ ਦੀ ਜਗ੍ਹਾਂ ਲੈਣਗੇ, ਜਿੰਨ੍ਹਾਂ ਕੁੱਝ ਦਿਨ ਪਹਿਲਾਂ ਸਵੈਇੱਛਾ ਦੇ ਨਾਲ ਸੇਵਾਮੁਕਤੀ ਲੈਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਉਨ੍ਹਾਂ ਦੀ ਇੱਛਾ ਨੂੰ ਪੂਰਾ ਕਰਦਿਆਂ ਫ਼ਾਈਲ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਉਧਰ ਵਿਵੇਕ ਪ੍ਰਤਾਪ ਸਿੰਘ ਪੰਜਾਬ ਸਰਕਾਰ ਦੇ ਵਿਚ ਪਿਛਲੇ ਲੰਮੇ ਸਮੇਂ ਤੋਂ ਵੱਖ ਵੱਖ ਮਹੱਤਵਪੂਰਨ ਅਹੁੱਦਿਆਂ ’ਤੇ ਆਪਣੀ ਜਿੰਮੇਵਾਰੀ ਨਿਭਾ ਚੁੱਕੇ ਹਨ।

ਇਹ ਵੀ ਪੜ੍ਹੋ ਚੰਡੀਗੜ੍ਹ ਮੇਅਰ ਚੋਣ: ਕਾਂਗਰਸ ਤੇ ਆਪ ਨੇ ਆਪਣੇ ‘ਕੋਂਸਲਰਾਂ’ ਨੂੰ ਕੀਤਾ ਗੁਪਤਵਾਸ 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...

Haryana ਵਿੱਚ ਖੇਤਰੀ ਹਵਾਈ ਸੰਪਰਕ ਨੂੰ ਮਿਲੇਗੀ ਨਵੀਂ ਉਡਾਣ- ਮੁੱਖ ਮੰਤਰੀ

👉ਮੁੱਖ ਮੰਤਰੀ ਨੇ ਭਿਵਾਨੀ ਵਿੱਚ ਚੌਧਰੀ ਬੰਸੀ ਲਾਲ ਸਿਵਲ...