spot_img
spot_img

ਰਾਜ ਚੋਣ ਕਮਿਸ਼ਨ ਵੱਲੋਂ 23 ਫਰਵਰੀ ਨੂੰ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ ਕਰਾਉਣ ਦਾ ਐਲਾਨ

Date:

spot_img

Chandigarh News:ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ 23.02.2025 ਨੂੰ ਹੋਵੇਗੀ। ਇਸ ਸਬੰਧੀ ਵੋਟਿੰਗ 23.02.2025 ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਵੇਗੀ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਦੇ ਸ਼ਡਿਊਲ ਸਬੰਧੀ ਕਮਿਸ਼ਨ ਦਾ ਰਸਮੀ ਨੋਟੀਫਿਕੇਸ਼ਨ 07.02.2025 ਨੂੰ ਜਾਰੀ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  State Bank ‘ਚ ਹੋਏ ਕਰੋੜਾਂ ਦੇ ਘਪਲੇ ਦੇ ਦੋ ਮੁਲਜ਼ਮ Vigilance ਵੱਲੋਂ ਗਿਰਫ਼ਤਾਰ

ਇਸ ਸਬੰਧ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੂੰ ਸੁਤੰਤਰ ਅਤੇ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨੋਟੀਫਿਕੇਸ਼ਨ ਦੀ ਮਿਤੀ ਤੋਂ, ਜ਼ਿਲ੍ਹਾ ਫਿਰੋਜ਼ਪੁਰ ਦੇ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ ਦੇ ਮਾਲੀਆ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...