Attack on Sukhbir Badal : ਤਖਤ ਸਾਹਿਬਾਨ ਦੇ ਜਥੇਦਾਰਾਂ ਦੇ ਬਿਆਨ ਆਏ ਸਾਹਮਣੇ

Date:

spot_img

ਸ੍ਰੀ ਅੰਮ੍ਰਿਤਸਰ ਸਾਹਿਬ, 4 ਦਸੰਬਰ: Attack on Sukhbir Badal :ਬੁੱਧਵਾਰ ਸਵੇਰ ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਗੇਟ ਅੱਗੇ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਜਾਨਲੇਵਾ ਹਮਲੇ ‘ਤੇ ਹੁਣ ਤਖਤ ਸਾਹਿਬਾਨ ਦੇ ਜਥੇਦਾਰਾਂ ਦੇ ਵੀ ਬਿਆਨ ਸਾਹਮਣੇ ਆਏ ਹਨ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਸੰਬੰਧ ਵਿੱਚ ਜਾਰੀ ਕੀਤੀਆਂ ਵੀਡੀਓਜ ਦੇ ਵਿੱਚ ਇਸ ਹਮਲੇ ਦੀ ਨਿੰਦਿਆ ਕਰਦਿਆਂ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਇਹ ਕਾਰਾ ਅਤੀਨਿੰਦਣਯੋਗ ਹੈ ਕਿ ਗੁਰੂ ਘਰ ਦੀ ਸੇਵਾ ਕਰ ਰਹੇ ਸੇਵਾਦਾਰ ਉੱਪਰ ਹਮਲਾ ਕੀਤਾ ਜਾਵੇ ਜੋ ਕਿ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰੇਗਾ।

ਇਹ ਵੀ ਪੜ੍ਹੋ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਨਿਖੇਧੀ

ਦੋਨੋਂ ਜਥੇਦਾਰ ਸਾਹਿਬਾਨ ਵੱਲੋਂ ਜਾਰੀ ਕੀਤੀ ਵੀਡੀਓਜ ਹੇਠਾਂ ਦਿੱਤੀਆਂ ਹੋਈਆਂ ਹਨ। 

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...