spot_img

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ,ਕੇਂਦਰੀ ਖੇਤੀ ਖਰੜੇ ’ਤੇ ਹੋ ਸਕਦੀ ਹੈ ਚਰਚਾ!

Date:

spot_img

Chandigarh News:ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਸੋਮਵਾਰ ਨੂੰ 11 ਵਜੇਂ ਸ਼ੁੁਰੂ ਹੋਣ ਜਾ ਰਿਹਾ। ਹਾਲਾਂਕਿ ਇਸ ਦੋ ਰੋਜ਼ਾ ਇਜ਼ਲਾਸ ਦੀ ਰੂਪ ਰੇਖਾ ਸਾਹਮਣੇ ਨਹੀਂ ਆਈਕਿ ਅਚਾਨਕ ਬਜ਼ਟ ਸੈਸ਼ਨ ਤੋਂ ਪਹਿਲਾਂ ਸੱਦੇ ਇਸ ਇਜਲਾਸ ਵਿਚ ਕਿਹੜੇ ਮਹੱਤਵਪੂਰਨ ਏਜੰਡੇ ਵਿਚਾਰੇ ਜਾ ਰਹੇ ਹਨ

ਇਹ ਵੀ ਪੜ੍ਹੋ ਨਕਲ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਬੰਦੋਬਸਤ;278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

ਪ੍ਰੰਤੂ ਸੰਭਾਵਨਾ ਜਤਾਈ ਜਾ ਰਹੀ ਹੈਕਿ ਇਸਦੇ ਵਿਚ ਕੇਂਦਰ ਵੱਲੋਂ ਲਿਆਂਦੇ ਨਵੇਂ ਖੇਤੀਬਾੜੀ ਖਰੜੇ ਉਪਰ ਵੀ ਚਰਚਾ ਹੋ ਸਕਦੀ ਹੈ। ਮਿਲੀਆਂ ਸੂਚਨਾ ਮੁਤਾਬਕ ਅਜ ਇਸ ਸਦਨ ਦੀ ਕਾਰਵਾਈ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ, ਜਿਸਦੇ ਵਿਚ ਮਰਹੂੁਮ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸਤੋਂ ਇਲਾਵਾ ਅੱਜ ਹੀ ਸਵਾਲ-ਜਵਾਬਾਂ ਤੋਂ ਇਲਾਵਾ ਹੋਰ ਵਿਧਾਨਿਕ ਕੰਮ-ਕਾਜ ਵੀ ਹੋ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...