ਲੋਕ ਸਭਾ ਚੋਣਾਂ ਜਿੱਤਣ ਮਗਰੋਂ ਸੁਖਜਿੰਦਰ ਰੰਧਾਵਾ ਸਣੇ ਇਨ੍ਹਾਂ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ

Date:

spot_img

ਚੰਡੀਗੜ੍ਹ, 14 ਜੂਨ: ਲੋਕ ਸਭਾ ‘ਚ ਭਾਰੀ ਲੀਡ ਨਾਲ ਚੋਣਾਂ ਜਿੱਤ ਹੋਣ ਮਗਰੋਂ ਸੁਖਜਿੰਦਰ ਰੰਧਾਵਾ ਨੇ ਅਪਣੀ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਰੰਧਾਵਾ ਨੇ ਡੇਰਾ ਬਾਬਾ ਨਾਨਕ ਦੀ ਸੀਟ ਤੋਂ ਅਸਤੀਫ਼ਾ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਦੇ ਸੰਸਦ ਚੁਣੇ ਗਏ ਹਨ, ਜਿਸ ਕਾਰਨ ਰੰਧਾਵਾ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੂੰ ਅਸਤੀਫ਼ਾ ਭੇਜ ਦਿੱਤਾ ਹੈ।

ਖੰਨਾ ਹਾਈਵੇਅ ਤੇ ਵਾਪਰਿਆ ਦਰਦਨਾਕ ਹਾਦਸਾ, ਟ੍ਰਾਂਸਫਾਰਮਰ ‘ਚ ਵੱਜੀ ਸਵਾਰੀਆਂ ਨਾਲ ਭਰੀ ਬੱਸ 

ਦੱਸਣਯੋਗ ਹੈ ਕਿ ਰਾਜਕੁਮਾਰ ਚੱਬੇਵਾਲ ਵਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਪਹਿਲਾਂ ਹੀ ਅਸਤੀਫਾ ਦ ਦਿੱਤਾ ਗਿਆ ਹੈ। ਖਬਰ ਇਹ ਵੀ ਆ ਰਹੀ ਹੈ ਕਿ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਬਰਨਾਲਾ ਤੋਂ ਐਮਐਲਏ ਅਤੇ ਪੰਜਾਬ ਦੇ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵੀ ਅਸਤੀਫ਼ਾ ਦੇਣ ਦੇ ਆਸਾਰ ਹਨ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...