SBS Nagar News: ਸੋਮਵਾਰ ਤੜਕਸਾਰ ਪੰਜਾਬ ਦੇ ਜਿਲਾ ਨਵਾਂ ਸ਼ਹਿਰ ਦੇ ਵਿੱਚ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਕਾਰਨ ਬਸ ‘ਚ ਸਵਾਰ ਤਿੰਨ ਯਾਤਰੀਆਂ ਦੀ ਮੌਤ ਹੋਣ ਤੇ ਦਰਜਨ ਭਰ ਦੇ ਜਖਮੀ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਹ ਘਟਨਾ ਮਨਾਲੀ ਤੋਂ ਅੰਮ੍ਰਿਤਸਰ ਆ ਰਹੀ ਟੂਰਿਸਟ ਬੱਸ ਦੇ ਨਾਲ ਨਵਾਂ ਸ਼ਹਿਰ ਦੇ ਬੰਗਾ ਕੋਲ ਵਾਪਰੀ। ਮੁੱਢਲੀ ਜਾਣਕਾਰੀ ਮੁਤਾਬਕ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਇਹ ਹਾਦਸਾ ਹੋਇਆ। ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮੌਕੇ ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ। ਇਹ ਹਾਦਸਾ ਨਵਾਂ ਸ਼ਹਿਰ ਚੰਡੀਗੜ੍ਹ ਕੌਮੀ ਮਾਰਗ ‘ਤੇ ਫਲਾਈ ਓਵਰ ਦੇ ਨਜ਼ਦੀਕ ਵਾਪਰਿਆ।ਰਾਹਗੀਰਾਂ ਅਤੇ ਸਮਾਜ ਸੇਵੀਆਂ ਦੀ ਮਦਦ ਨਾਲ ਜਖਮੀਆਂ ਤੇ ਮ੍ਰਿਤਕਾਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ।
ਇਹ ਵੀ ਪੜ੍ਹੋ 👉Punjab Police ਦੇ ਇੱਕ ਹੋਰ ASI ‘ਤੇ ਚੱਲੀਆਂ ਗੋ/ਲੀ/ਆਂ ; ਨਿੱਜੀ ਰੰਜਿਸ਼ ਦਾ ਸ਼ੱਕ!
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



