ਮੋਗਾ ਕੋਲ ਵਾਪਰੇ ਭਿਆ.ਨਕ ਕਾਰ ਹਾਦਸੇ ‘ ਚ ਤਿੰਨ ਨੌਜਵਾਨਾਂ ਦੀ ਹੋਈ ਮੌ+ਤ

Date:

spot_img

Moga News: ਬੀਤੀ ਦੇਰ ਰਾਤ ਮੋਗਾ-ਬਰਨਾਲਾ ਕੌਮੀ ਮਾਰਗ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਵਿਚੋਂ ਦੋ ਜਣੇ ਪਿੰਡ ਰਣੀਆ ਦੇ ਰਹਿਣ ਵਾਲੇ ਸਨ। ਜਦੋਂ ਕਿ ਤੀਜ਼ੇ ਦੀ ਪਹਿਚਾਣ ਨਹੀਂ ਹੋ ਸਕੀ ਸੀ। ਸੂਚਨਾ ਮੁਤਾਬਕ ਇਹ ਸਾਰੇ ਦੋਸਤ ਖਾਣਾ ਖਾਣ ਲਈ ਆਪਣੀ ਸਵਿਫ਼ਟ ਕਾਰ ਰਾਹੀਂ ਨਿਕਲੇ ਸਨ।

ਇਹ ਵੀ ਪੜ੍ਹੋ ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਹਵਾਲਾਤੀ ਭਿੜੇ, ਇੱਕ ਦਾ ਸਿਰ ਪਾਟਿਆ

ਇਸ ਦੌਰਾਨ ਪਿੰਡ ਬੋਢੇ ਕੋਲ ਸਥਿਤ ਇੱਕ ਪੈਟਰੋਲ ਪੰਪ ਦੇ ਸਾਹਮਣੇ ਇੰਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਸੜਕ ਦੇ ਡਿਵਾਈਡਰ ਨਾਲ ਜਾ ਟਕਰਾਈ ਤੇ ਬਾਅਦ ਵਿਚ ਨਾਲ ਲੱਗਦੇ ਖੇਤਾਂ ਵਿਚ ਜਾ ਪਲਟੀ। ਇਸ ਹਾਦਸੇ ਵਿਚ ਮੌਕੇ ‘ਤੇ ਹੀ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਗਈ, ਜਿੰਨ੍ਹਾਂ ਵਿਚੋਂ ਦੋ ਦੀ ਪਹਿਚਾਣ ਪਰਵਿੰਦਰ ਸਿੰਘ(30 ਸਾਲ) ਅਤੇ ਹਰਪ੍ਰੀਤ(29 ਸਾਲ) ਵਾਸੀ ਪਿੰਡ ਰਣੀਆ ਦੇ ਤੌਰ ‘ਤੇ ਹੋਈ।

ਇਹ ਵੀ ਪੜ੍ਹੋ Poice ਵਾਲੀ ਨਸ਼ਾ ਤਸਕਰ ‘Insta queen’ ਦਾ ਮੁੜ ਮਿਲਿਆ 2 ਦਿਨਾਂ ਦਾ ਹੋਰ ਰਿਮਾਂਡ

ਘਟਨਾ ਦਾ ਪਤਾ ਲੱਗਦੇ ਹੀ ਸੜਕ ਸੁਰੱਖਿਆ ਫ਼ੌਰਸ ਦੀ ਗੱਡੀ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪੁੱਜੇ ਅਤੇ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਗੱਡੀ ਵਿਚੋਂ ਬਾਹਰ ਗੱਡੀ। ਇਸ ਹਾਦਸੇ ਵਿਚ ਗੱਡੀ ਪੂਰੀ ਤਰ੍ਹਾਂ ਤਬਾਹ ਹੋ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ; ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ; ਭਾਰਤ, ਜਾਪਾਨ...

Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...