ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ; ਆਊਟਸੋਰਸਡ ਮੁਲਾਜਮਾਂ ਲਈ ਆਵੇਗਾ ਬਿੱਲ!

Date:

spot_img

Punjab News: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਸੋਮਵਾਰ ਨੂੰ ਆਖਰੀ ਦਿਨ ਹੈ। ਪਿਛਲੇ 3 ਅਗੱਸਤ ਨੂੰ ਸ਼ੁਰੂ ਹੋਏ ਇਸ ਸੈਸ਼ਨ ਦੇ ਆਖਰੀ ਦਿਨ ਕਈ ਮਹੱਤਵਪੂਰਨ ਬਿੱਲ ਪੇਸ਼ ਹੋਣਗੇ, ਜਿੰਨ੍ਹਾਂ ਦੇ ਵਿਚ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਫੀਸ ਸੋਧ ਬਿੱਲ ਅਤੇ ਪੰਜਾਬ ਰਾਜ ਆਊਟਸੋਰਸਡ ਪਰਸੋਨਲ ਬਿੱਲ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ 👉‘ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ

ਇਸ ਬਿੱਲ ਦੇ ਰਾਹੀਂ ਪਿਛਲੇ ਦਿਨੀਂ ਪੰਜਾਬ ਕੈਬਨਿਟ ਵੱਲੋਂ ਲਏ ਗਏ ਫੈਸਲੇ ਮੁਤਾਬਕ 65,000 ਆਊਟਸੋਰਸਡ ਕਰਮਚਾਰੀਆਂ ਨੂੰ ਠੇਕਾ ਸਿਸਟਮ ਵਿਚੋਂ ਬਾਹਰ ਕੱਢ ਕੇ ਸਿੱਧਾ ਪੰਜਾਬ ਸਰਕਾਰ ਅਧੀਨ ਠੇਕੇ ਅਧੀਨ ਲਿਆਉਣ ਦੀ ਵਿਵਸਥਾ ਹੈ। ਇਸਤੋਂ ਇਲਾਵਾ ਦੂਜੇ ਬਿੱਲ ਦੇ ਰਾਹੀਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫ਼ੀਸਾਂ ਵਿਚ ਕੀਤੇ ਜਾਂਦੇ ਵਾਧੇ ਉੱਪਰ ਲਗਾਮ ਲੱਗੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ

👉ਮਨੀਸ਼ ਸਿਸੋਦੀਆ ਨੇ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ...

ਬਠਿੰਡਾ ‘ਚ ‘ਹਮਾਰੇ ਰਾਮ’ ਨਾਟਕ ਦੀ ਸਫ਼ਲ ਪੇਸ਼ਕਾਰੀ

👉ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ...

ਸੰਤ ਰਵਿਦਾਸ ਦੇ ਸੰਦੇਸ਼ਾਂ ਤੋਂ ਸਮਾਜ ਨੂੰ ਮਿਲ ਰਹੀ ਸਮਰਸਤਾ ਦੀ ਪ੍ਰੇਰਣਾ – ਹਰਵਿੰਦਰ ਕਲਿਆਣ

👉ਕਾਸ਼ੀ ਤੋਂ ਨਿਕਲੀ 650ਵੀਂ ਜਯੰਤੀ ਦੀ ਕਲਸ਼ ਵੰਦਨ ਯਾਤਰਾ...