spot_img

ਅੱਜ ਮੁੜ ਹੋਵੇਗੀ ਔਰਤਾਂ ਦੇ ਫੋਨ ‘ਚ ਟੂੰ-ਟੂੰ, ਖਾਤਿਆਂ ‘ਚ ਆਉਣਗੇ 3000 ਤੇ 4500 ਰੁਪਏ

Date:

spot_img

Punjab News : ਪੰਜਾਬ ਦੀਆਂ ਕਰੀਬ ਲੱਖਾਂ ਔਰਤਾਂ ਦੇ ਖਾਤਿਆਂ ਵਿਚ ਅੱਜ 1 ਅਕਤੂਬਰ ਨੂੰ ਮੁੜ ਟੂੰ-ਟੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮੁੱਖ ਮੰਤਰੀ ਸ: ਮਾਨ ਔਰਤਾਂ ਨੂੰ ਮਾਣ ਭੱਤੇ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਸ ਸਬੰਧ ਵਿਚ ਅੱਜ ਗੋਇੰਦਵਾਲ ਸਾਹਿਬ ਵਿਖੇ ਇੱਕ ਵੱਡਾ ਪ੍ਰੋਗਰਾਮ ਕੀਤਾ ਜਾ ਰਿਹਾ। ਜਿਸਦੇ ਵਿਚ ਹਜ਼ਾਰਾਂ ਔਰਤਾਂ ਸ਼ਾਮਲ ਹੋਣਗੀਆਂ।

ਇਹ ਵੀ ਪੜ੍ਹੋ 👉ਕਿਸਾਨਾਂ ਲਈ ਵੱਡੀ ਖ਼ਬਰ; PSPCL ਨੇ ਮੁੜ ਲਿਆਂਦੀ ਖੇਤੀਬਾੜੀ ਟਿਊਬਵੈੱਲਾਂ ਲਈ ਵੀਡੀਐੱਸ ਸਕੀਮ

ਸੂਚਨਾ ਮੁਤਾਬਕ ਇਸ ਦੂਜੀ ਕਿਸ਼ਤ ਤਹਿਤ 36 ਲੱਖ 87 ਹਜ਼ਾਰ 677 ਔਰਤਾਂ ਦੇ ਖਾਤਿਆਂ ਵਿੱਚ ₹1,262 ਕਰੋੜ 54 ਲੱਖ ਟ੍ਰਾਂਸਫਰ ਕੀਤੇ ਜਾਣਗੇ। ਇਸ ਮਾਣਭੱਤੇ ਵਿਚ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ₹3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ₹4,500 ਰੁਪਏ ਮਿਲਣਗੇ। ਦਸਣਾ ਬਣਦਾ ਹੈ ਕਿ ਮਾਨ ਸਰਕਾਰ ਨੇ ਹੁਣ ਤੱਕ 73 ਲੱਖ 99 ਹਜ਼ਾਰ ਔਰਤਾਂ ਦੇ ਖਾਤਿਆਂ ਵਿੱਚ ₹2,562 ਕਰੋੜ 33 ਲੱਖ ਦਾ ਮਾਣ ਭੱਤਾ ਟ੍ਰਾਂਸਫਰ ਕੀਤਾ ਹੈ।ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ‘ਤੇ ਔਰਤਾਂ ਨੂੰ 1000-1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਨਸ਼ਿਆਂ ਦੇ ਖਾਤਮੇ ਲਈ ਸ਼ਾਹ ਵੱਲੋਂ ਦਿੱਤੀ 2029 ਤੱਕ ਦੀ ਡੈੱਡਲਾਈਨ ’ਤੇ ਵੜਿੰਗ ਨੇ ਚੁੱਕੇ ਸਵਾਲ

👉ਕਿਹਾ-ਇਹ ਡੁੱਬ ਰਹੇ ਬੈਂਕ ਦਾ ਬਹੁਤ ਲੰਮੀ ਤਾਰੀਖ ਵਾਲਾ...

Punjab Govt ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...