ਮੰਦਭਾਗੀ ਘਟਨਾ; ਚੋਣ ਡਿਊਟੀ ‘ਤੇ ਜਾ ਰਹੇ ਅਧਿਆਪਕ ਜੋੜੇ ਦੀ ਕਾਰ ਡਿੱਗਣ ਕਾਰਨ ਹੋਈ ਮੌ+ਤ

Date:

spot_img

Moga News: ਐਤਵਾਰ ਨੂੰ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਪੰਚਾਇਤ ਸੰਮਤੀ ਚੋਣਾਂ ਤੋਂ ਪਹਿਲਾਂ ਇੱਕ ਮੰਦਭਾਗੀ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿਲਾ ਮੋਗਾ ਦੇ ਵਿੱਚ ਚੋਣ ਡਿਊਟੀ ‘ਤੇ ਜਾ ਰਹੇ ਇੱਕ ਅਧਿਆਪਕ ਜੋੜੇ ਦੀ ਕਾਰ ਨਹਿਰ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਇਹ ਘਟਨਾ ਅੱਜ ਸਵੇਰੇ ਪਈ ਭਾਰੀ ਧੁੰਦ ਦੇ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਮਿਰਤਕ ਅਧਿਆਪਕ ਜੋੜੇ ਦੀ ਪਹਿਚਾਣ ਅੰਗਰੇਜੀ ਅਧਿਕਾਪਕ ਜਸਕਰਨ ਸਿੰਘ ਭੁੱਲਰ ਸਹਸ ਖੋਟੇ (ਜ਼ਿਲ੍ਹਾ ਮੋਗਾ) ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਡੀਪੀਈ ਪੱਤੋ ਹੀਰਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ  AAP MLA ਨੇ ਸ਼ਰਾਬ ਤੇ ਸੂਟਾਂ ਨਾਲ ਭਰੀ ਗੱਡੀ ਕੀਤੀ ਬਰਾਮਦ; ਕਾਂਗਰਸ ‘ਤੇ ਲਗਾਇਆ ਦੋਸ਼

ਸੂਚਨਾ ਮੁਤਾਬਕਘਟਨਾ ਸਮੇਂ ਜਸਕਰਨ ਸਿੰਘ ਆਪਣੀ ਪਤਨੀ ਨੂੰ ਮਾੜੀ ਮੁਸਤਫਾ ਡਿਊਟੀ ‘ਤੇ ਛੱਡਣ ਲਈ ਕਾਰ ‘ਤੇ ਜਾ ਰਹੇ ਸਨ। ਇਸ ਦੌਰਾਨ ਸੰਘਣੀ ਧੁੰਦ ਕਾਰਨ ਕਾਰ ਪਿੰਡ ਸੰਗਤਪੁਰਾ ਦੇ ਨਜ਼ਦੀਕ ਸੂਏ ਚ ਡਿੱਗ ਪਈ। ਹਾਲਾਂਕਿ ਰਾਹ ਜਾਂਦੇ ਲੋਕਾਂ ਨੇ ਤੁਰੰਤ ਉਹਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।ਇਹ ਵੀ ਕਿਹਾ ਜਾ ਰਿਹਾ ਕਿ ਇਹ ਅਧਿਆਪਕ ਜੋੜਾ ਮਾਨਸਾ ਨਾਲ ਸਬੰਧਤ ਸੀ ਅਤੇ ਹੁਣ ਕਸਬਾ ਰਣਸੀਂਹ ਵਿਚ ਰਹਿ ਰਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੇ ਪੰਜ ਆਗੂਆਂ ਵਿਰੁਧ ਵੱਡੀ ਕਾਰਵਾਈ; ਕੀਤੇ ਮੁਅੱਤਲ

Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ...

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...

प्रधानमंत्री नरेंद्र मोदी की जन्मभूमि गुजरात बनेगी हरियाणा की विकास गाथा की सारथी

👉मुख्यमंत्री नायब सिंह सैनी के दो दिवसीय गुजरात दौरे...