ਸਾਂਸ ਪ੍ਰੋਗਰਾਮ ਅਧੀਨ ਸਿਹਤ ਸਟਾਫ਼ ਨੂੰ ਦਿੱਤੀ ਟਰੇਨਿੰਗ

Date:

spot_img

ਬਠਿੰਡਾ, 15 ਜਨਵਰੀ: ਸਿਹਤ ਵਿਭਾਗ ਵਲੋਂ ਸਿਵਲ ਸਰਜ਼ਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਸਾਂਸ ਪ੍ਰੋਗ੍ਰਾਮ ਅਧੀਨ ਸਮੂਹ ਸਟਾਫ਼ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ। ਅੱਜ ਦਫ਼ਤਰ ਸਿਵਲ ਸਰਜਨ ਵਿਖੇ ਅਰਬਨ ਏ.ਐਨ.ਐਮ. ਅਤੇ ਆਸ਼ਾਂ ਨੂੰ ਟਰੇਨਿੰਗ ਦਿੱਤੀ ਗਈ । ਇਸ ਮੌਕੇ ਡਾ ਤੇਜਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਮੂਨੀਆਂ ਤੋਂ ਬਚਾਅ ਅਤੇ ਇਸਦੇ ਇਲਾਜ ਸਬੰਧੀ “ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰੀਲਾਇਜ਼ ਨਮੂਨੀਆ ਸਕਸੈਸਫੁੱਲੀ”(ਸਾਂਸ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

ਸਿਹਤ ਵਿਭਾਗ ਵੱਲੋਂ ਨੈਸ਼ਨਲ ਯੂਥ ਦਿਵਸ ਦੇ ਸਬੰਧ ਵਿੱਚ ਜਿਲ੍ਹੇ ਦੇ ਸਟਾਰ ਡੋਨਰਾਂ ਨੂੰ ਕੀਤਾ ਸਨਮਾਨਿਤ

ਜਿਸ ਤਹਿਤ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ, ਨਮੂਨੀਆ ਦੀ ਜਲਦੀ ਪਛਾਣ ਕਰਕੇ ਇਸਦਾ ਇਲਾਜ ਕਰਨਾ ਅਤੇ ਗੰਭੀਰ ਨਮੂਨੀਆ ਵਾਲੇ ਕੇਸਾਂ ਨੂੰ ਜਲਦੀ ਹਸਪਤਾਲਾਂ ਵਿੱਚ ਲੈਕੇ ਜਾਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਨੇ ਕਿਹਾ ਕਿ ਜੇਕਰ ਨਮੂਨੀਆ ਦੀ ਜਲਦੀ ਪਛਾਣ ਕਰਕੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਘਾਤਕ ਸਿੱਧ ਹੋ ਸਕਦਾ ਹੈ। ਇਸ ਮੌਕੇ ਡਾ. ਮੋਨਿਕਾ, ਵਿਨੋਦ ਖੁਰਾਣਾ ਤੇ ਮਨਜੀਤ ਕੌਰ ਮਾਸ ਮੀਡੀਆ ਅਫਸਰ, ਪਵਨਜੀਤ ਕੌਰ ਤੇ ਗਗਨਦੀਪ ਸਿੰਘ ਬੀ.ਈ.ੲ ਮੁਕੇਸ਼ ਕੁਮਾਰ ਹਾਜ਼ਰ ਸਨ।

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...