ਚੰਡੀਗੜ੍ਹ, 31 ਅਗਸਤ: ਪੰਜਾਬ ਸਰਕਾਰ ਦੀਆਂ ਅੱਖਾਂ ਤੇ ਕੰਨ ਮੰਨੇ ਜਾਂਦੇ ਲੋਕ ਸੰਪਰਕ ਵਿਭਾਗ ਵਿਚ ਸ਼ਨੀਵਾਰ ਨੂੰ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਤਹਿਤ ਤਿੰਨ ਡਿਪਟੀ ਡਾਇਰੈਕਟਰਾਂ ਸਹਿਤ ਇੱਕ ਦਰਜ਼ਨ ਜ਼ਿਲ੍ਹਾ ਲੋਕ ਤੇ ਸੂਚਨਾ ਅਫ਼ਸਰ ਅਤੇ ਤਿੰਨ ਸਹਾਇਕ ਲੋਕ ਸੰਪਰਕ ਅਧਿਕਾਰੀਆਂ ਨੂੰ ਬਦਲਿਆਂ ਗਿਆ ਹੈ।
ਪੰਜਾਬ ਦੇ ਰਾਜਪਾਲ ਨਾਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ
ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।