Punjab News: ਪੰਜਾਬ ਸਰਕਾਰ ਨੇ ਅੱਜ ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਕਰਦਿਆਂ ਦੋ ਸੀਨੀਅਰ ਅਧਿਕਾਰੀਆਂ ਨੂੰ ਬਦਲ ਦਿੱਤਾ ਹੈ। ਬਦਲੇ ਗਏ ਅਧਿਕਾਰਾਂ ਦੇ ਵਿੱਚ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸਵੱਪਨ ਸ਼ਰਮਾ ਨੂੰ ਹੁਣ ਲੁਧਿਆਣਾ ਪੁਲਿਸ ਦਾ ਨਵਾਂ ਕਮਿਸ਼ਨਰ ਲਗਾਇਆ ਗਿਆ ਹੈ। ਜਦਕਿ ਉਹਨਾਂ ਦੀ ਥਾਂ ‘ਤੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੂੰ ਫਿਰੋਜ਼ਪੁਰ ਰੇਨ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੁਧਿਆਣਾ ਤੋਂ ਬਦਲੇ ਗਏ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੂੰ ਹਾਲੇ ਕੋਈ ਪੋਸਟਿੰਗ ਨਹੀਂ ਮਿਲੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Punjab Police ਦੇ ਵਿੱਚ ਅਫਸਰਾਂ ਦੇ ਤਬਾਦਲੇ, ਸਵੱਪਨ ਸ਼ਰਮਾ ਬਣੇ ਲੁਧਿਆਣਾ ਦੇ ਕਮਿਸ਼ਨਰ"