Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਖੇਡ ਜਗਤ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

23 Views

ਚੰਡੀਗੜ੍ਹ, 19 ਨਵੰਬਰ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਫੁਟਬਾਲ (ਪੁਰਸ਼) 9 ਤੋਂ 16 ਦਸੰਬਰ 2024 ਤੱਕ ਗੋਆ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 15 ਤੋਂ 21 ਦਸੰਬਰ 2024 ਤੱਕ ਜੈਪੁਰ ਵਿਖੇ ਕਰਵਾਇਆ ਜਾ ਰਿਹਾ ਹੈ।ਪੰਜਾਬ ਦੀ ਫੁਟਬਾਲ (ਪੁਰਸ਼), ਟੀਮ ਦੀ ਚੋਣ ਲਈ ਟਰਾਇਲ 25 ਨਵੰਬਰ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 10 ਵਜੇ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੀਮਾਂ ਦੀ ਚੋਣ ਲਈ ਟਰਾਇਲ 25 ਨਵੰਬਰ ਨੂੰ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ 10 ਵਜੇ ਲਏ ਜਾਣਗੇ।

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

 

 

Related posts

ਖੇਡਾਂ ਵਿੱਚ ਜਿੱਤ ਹਾਰ ਤੋਂ ਵੱਧ ਦਲੇਰੀ ਅਤੇ ਹੋਂਸਲਾ ਮਾਇਨੇ ਰੱਖਦਾ: ਸ਼ਿਵ ਪਾਲ ਗੋਇਲ

punjabusernewssite

ਮੌੜ ਜੋਨ ਗਰਮ ਰੁੱਤ ਖੇਡਾਂ ਵਿੱਚ ਦੂਜੇ ਦਿਨ ਹੋਏ ਸਖ਼ਤ ਮੁਕਾਬਲੇ

punjabusernewssite

ਬਲਾਕ ਪ੍ਰਾਇਮਰੀ ਖੇਡਾਂ ਮੌੜ ਦੇ ਦੂਜੇ ਦਿਨ ਹੋਏ ਦਿਲਚਸਪ ਮੁਕਾਬਲੇ

punjabusernewssite