spot_img
spot_img
spot_img

ਗਵਰਨਰ ਵੱਲੋਂ ਸ਼ਹੀਦੀ ਦਿਵਸ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ

Date:

spot_img

ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਗਵਰਨਰ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਗੁਲਾਬ ਚੰਦ ਕਟਾਰੀਆ ਨੇ ਅੱਜ ਮਹਾਤਮਾ ਗਾਂਧੀ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਹ ਦਿਵਸ ਦੇਸ਼ ਭਰ ‘ਚ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਗਵਰਨਰ ਨੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਪੰਜਾਬ ਰਾਜ ਭਵਨ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਮਹਾਤਮਾ ਗਾਂਧੀ ਦੀ ਯਾਦ ‘ਚ ਅਤੇ ਦੇਸ਼ ਦੀ ਆਜ਼ਾਦੀ ਲਈ ਸ਼ਹਾਦਤ ਦੇਣ ਵਾਲਿਆਂ ਦੀ ਯਾਦ ‘ਚ ਦੋ ਮਿੰਟ ਦਾ ਮੌਨ ਵਰਤ ਰੱਖਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਮਜੀਠੀਆ ਦੇ ਘਰ ਪੁਲਿਸ ਦਾ ਵੱਡਾ ਐਕਸ਼ਨ! ਭਾਰੀ ਪੁਲਿਸ ਫੋਰਸ ਨੇ ਪਾਇਆ ਘੇਰਾ!

Amritsar News : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ...

ਕਿਸਾਨ ਮਹਾਂ ਪੰਚਾਇਤ ਦਾ ਵੱਡਾ ਐਲਾਨ, 22 ਜੂਨ ਨੂੰ ਟੋਲ ਪਲਾਜ਼ਾ ਫਰੀ

Punjab News : ਪੰਜਾਬ ਵਿੱਚ ਕਿਸਾਨੀ ਮਸਲਿਆਂ ਨੂੰ ਲੈ...

ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੰਭਾਲਣਗੇ ਕਾਰਜਭਾਰ

Chandigarh News : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ...

ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

National News : ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ...