Monday, February 2, 2026

Trump Govt ਦਾ ਵੱਡਾ ਕਦਮ, ਕੌਮਾਂਤਰੀ ਵਿਦਿਆਰਥੀਆਂ ਦੇ ਵੀਜ਼ੇ ਕੀਤੇ ਰੱਦ

Date:

spot_img

USA News: ਅਮਰੀਕਾ ਦੇ ਵਿੱਚ ਜਦੋਂ ਤੋਂ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਆਈ ਹੈ ਉਦੋਂ ਤੋਂ ਹੀ ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਭਾਰਤੀ ਵਿਿਦਆਰਥੀਆਂ ਨੂੰ ਭੇਜੀ ਜਾ ਰਹੀ ਡਾਕ ਵਿੱਚ ਉਨ੍ਹਾਂ ‘ਤੇ ਵੀ ਦੋਸ਼ ਲਗਾਏ ਗਏ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਵਿਿਦਆਰਥੀ ਅਜਿਹੇ ਹਨ ਜੋ ਅਮਰੀਕੀ ਅਦਾਲਤ ਵਿੱਚ ਬੇਕਸੂਰ ਸਾਬਤ ਹੋਏ ਹਨ।

ਅਮਰੀਕੀ ਰਾਸ਼ਟਰਪਤੀ ਟਰੰਪ ਦੇ ਕਾਰਨ ਦੁਨੀਆ ਵਿੱਚ ਇੱਕ ਨਵੀਂ ਟੈਰਿਫ ਜੰਗ ਛਿੜ ਗਈ ਹੈ। ਸਾਰੇ ਦੇਸ਼ ਪਹਿਲਾਂ ਹੀ ਇਸ ਤੋਂ ਪਰੇਸ਼ਾਨ ਹਨ। ਹੁਣ ਜਿਸ ਤਰ੍ਹਾਂ ਟਰੰਪ ਸਰਕਾਰ ਨੇ ਵਿਿਦਆਰਥੀਆਂ ਵਿਰੁੱਧ ਰੁਖ਼ ਅਪਣਾਇਆ ਹੈ, ਉਸ ਨੇ ਇੱਕ ਨਵੀਂ ਸਮੱਸਿਆ ਨੂੰ ਜਨਮ ਦਿੱਤਾ ਹੈ। ਅਮਰੀਕਾ ਨੇ ਦੁਨੀਆ ਦੇ ਬਹੁਤ ਸਾਰੇ ਵਿਿਦਆਰਥੀਆਂ ਨੂੰ ਅਮਰੀਕਾ ਛੱਡਣ ਦੇ ਨਿਰਦੇਸ਼ ਦਿੱਤੇ ਹਨ, ਇਸ ਵਿੱਚ ਭਾਰਤੀ ਵਿਿਦਆਰਥੀ ਵੀ ਸ਼ਾਮਲ ਹਨ।

DAV College Bathindaਨੇ “ਨਸ਼ਾ ਛੁਡਾਊ” ਵਿਸ਼ੇ ‘ਤੇ ਜਾਗਰੂਕਤਾ ਭਾਸ਼ਣ ਦਾ ਆਯੋਜਨ ਕੀਤਾ

ਉਨ੍ਹਾਂ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਬਾਰੇ ਈਮੇਲ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਕਹਿ ਦਿੱਤਾ ਗਿਆ ਹੈ ਕਿ ਉਹ ਖੁਦ ਡਿਪੋਰਟ ਹੋ ਜਾਣ। ਇੱਥੇ ਦੱਸਣਾ ਬਣਦਾ ਹੈ ਕਿ ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਭਾਰਤੀ ਵਿਿਦਆਰਥੀਆਂ ਨੂੰ ਭੇਜੀਆਂ ਗਈਆਂ ਈਮੇਲਾਂ ਵਿੱਚ, ਉਨ੍ਹਾਂ ‘ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਚੋਰੀ ਕਰਨ ਦੇ ਦੋਸ਼ ਲਗਾਏ ਗਏ ਹਨ।

ਹਾਲਾਂਕਿ, ਈਮੇਲ ਪ੍ਰਾਪਤ ਕਰਨ ਵਾਲੇ ਜ਼ਿਆਦਾਤਰ ਵਿਿਦਆਰਥੀਆਂ ਨੂੰ ਅਮਰੀਕੀ ਅਦਾਲਤ ਨੇ ਪਹਿਲਾਂ ਹੀ ਬਰੀ ਕਰ ਦਿੱਤਾ ਹੈ। ਹਾਲਾਂਕਿ, ਅਮਰੀਕੀ ਮੀਡੀਆ ਵਿੱਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਵਿਿਦਆਰਥੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੇ ਟਰੰਪ ਸਰਕਾਰ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ। ਖਾਸ ਕਰਕੇ ਫਲਸਤੀਨ ਦੇ ਸਮਰਥਨ ਦੇ ਸੰਬੰਧ ਵਿੱਚ।

ਆਦਰਸ਼ ਸਕੂਲ ਵਿਵਾਦ; ਦੋ ਕਿਸਾਨ ਬੀਬੀਆਂ ਸਹਿਤ ਚਾਰ ਮਹਿਲਾਵਾਂ ਨੂੰ ਬਿਨ੍ਹਾਂ ਸ਼ਰਤ ਕੀਤਾ ਜੇਲ੍ਹ ‘ਚੋਂ ਰਿਹਾਅ

ਦੱਸ ਦਈਏ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਲਏ ਜਾਣ ਵਾਲੇ ਫੇਸਲਿਆਂ ਦੇ ਖਿਲਾਫ ਹੁਣ ਜਗ੍ਹਾਂ-ਜਗ੍ਹਾਂ ‘ਤੇ ਪ੍ਰਦਰਸ਼ਨ ਹੋਣੇ ਸ਼ੁਰੂ ਹੋ ਗਏ ਹਨ, ਅਤੇ ਲੋਕਾਂ ਵਲੋਂ ਟਰੰਪ ਨੀਤੀਆਂ ਨੂੰ ਗਲਤ ਦਰਸਾਇਆ ਜਾ ਰਿਹਾ ਹੈ, ਅਤੇ ਜਗ੍ਹਾ-ਜਗ੍ਹਾ ਤੇ ਵਿਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਰ ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ‘ਚ ਟਰੰਪ ਸਰਕਾਰ ਵਲੋਂ ਕੌਮਾਂਤਰੀ ਵਿਿਦਆਰਥੀਆਂ ਖਿਲਾਫ ਕੀ ਨਵਾਂ ਮੋੜ੍ਹ ਲਿਆ ਜਾਂਦਾ ਹੈ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ।

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...

ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਨੂੰ ਮੁੜ ਮਿਲਣ ਪੁੱਜੇੇ ਡੇਰਾ ਬਿਆਸ ਦੇ ਮੁਖੀ

Nabha News: dera-beas chief; ਆਮਦਨ ਤੋਂ ਵੱਧ ਜਾਇਦਾਦ ਬਣਾਉਣ...