Monday, February 2, 2026

ਭਿਆਨਕ ਹਾਦਸੇ ’ਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਹੋਈ ਮੌ+ਤ

Date:

spot_img

ਅਬੋਹਰ, 4 ਅਕਤੂਬਰ: ਬੀਤੀ ਦੇਰ ਰਾਤ ਅਬੋਹਰ-ਫ਼ਾਜਲਿਕਾ ਰੋਡ ’ਤੇ ਇੱਕ ਮੋਟਰਸਾਈਕਲ ਅਤੇ ਕੈਂਟਰ ਦੀ ਹੋਈ ਆਹਮੋ-ਸਾਹਮਣੇ ਟੱਕਰ ਦੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋਣ ਦੀ ਸੂਚਨਾ ਮਿਲੀ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਐਸ.ਐਸ.ਪੀ. ਫਾਜ਼ਿਲਕਾ ਨੇ ਕੀਤੀ ਅਹਿਮ ਮੀਟਿੰਗ,ਸਖ਼ਤ ਕਦਮ ਚੁੱਕਣ ਦੇ ਹੁਕਮ ਜਾਰੀ

ਮ੍ਰਿਤਕ ਨੌਜਵਾਨ ਪਿੰਡ ਖਾਟਵਾਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਹਾਦਸੇ ਦੇ ਵਿਚ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ ਜਦ ਕਿ ਕੈਂਟਰ ਦਾ ਵੀ ਡਰਾਈਵਰ ਸਾਈਡ ਦਾ ਹਿੱਸਾ ਨੁਕਸਾਨਿਆਂ ਗਿਆ। ਇਸ ਦੌਰਾਨ ਰਾਹਗੀਰਾਂ ਨੇ ਦੋਨਾਂ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋਨਾਂ ਨੌਜਵਾਨਾਂ ਦੇ ਸਿਰ ਉਪਰ ਸੱਟ ਦੱਸੀ ਜਾ ਰਹੀ ਹੈ।

 

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...