ਲੋਕ ਸੰਪਰਕ ਵਿਭਾਗ ਦੇ ਦੋ ਅਫ਼ਸਰਾਂ ਨੂੰ ਮਿਲੀ ਤਰੱਕੀ, ਬਣੇ ਅਡੀਸ਼ਨਲ ਡਾਇਰੈਕਟਰ

0
91
+3

Chandigarh News: ਪੰਜਾਬ ਸਰਕਾਰ ਨੇ ਲੋਕ ਸੰਪਰਕ ਵਿਭਾਗ ਦੇ ਦੋ ਸੀਨੀਅਰ ਅਫ਼ਸਰਾਂ ਨੂੰ ਤਰੱਕੀ ਦਿੱਤੀ ਹੈ। ਬਤੌਰ ਜੁਆਇੰਟ ਡਾਇਰੈਕਟਰ ਵਜੋਂ ਕੰਮ ਕਰ ਰਹੇ ਸ: ਹਰਜੀਤ ਸਿੰਘ ਗਰੇਵਾਲ ਅਤੇ ਸ: ਰਣਦੀਪ ਸਿੰਘ ਆਹਲੂਵਾਲੀਆ ਨੂੰ ਹੁਣ ਤਰੱਕੀ ਦੇ ਕੇ ਅਡੀਸ਼ਨਲ ਡਾਇਰੈਕਟਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ ਕਰਨਲ ਦੀ ਕੁੱਟਮਾਰ ਦੇ ਮਾਮਲੇ ਵਿਚ ਨਵੀਂ FIR ਦਰਜ਼, ਸਰਕਾਰ ਨੇ ਬਣਾਈ SIT

ਦੋਨੋਂ ਅਧਿਕਾਰੀ ਹੀ ਕਰੀਬ ਢਾਈ ਦਹਾਕੇ ਪਹਿਲਾਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਰਾਹੀਂ ਬਤੌਰ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਵਜੋਂ ਵਿਭਾਗ ਵਿਚ ਆਏ ਸਨ। ਮੌਜੂਦਾ ਸਮੇਂ ਚੰਡੀਗੜ੍ਹ ’ਚ ਵਿਭਾਗ ਦੀਆਂ ਅਹਿਮ ਜਿੰਮੇਵਾਰੀ ਸੰਭਾਲ ਰਹੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+3

LEAVE A REPLY

Please enter your comment!
Please enter your name here