Canada ‘ਚ ਦੋ ਪੰਜਾਬੀ ਨੌਜਵਾਨਾਂ ਦੀ ਨਹਿਰ ‘ਚ ਡੁੱਬਣ ਨਾਲ ਹੋਈ ਮੌ*ਤ

Date:

spot_img

Amritsar News: Canada ‘ਚ ਦੋ ਪੰਜਾਬੀ ਨੌਜਵਾਨਾਂ ਦੀ ਨਹਿਰ ‘ਚ ਡੁੱਬਣ ਨਾਲ ਮੌ*ਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੀਡੀਆ ਵਿਚ ਆਈਆਂ ਰੀਪੋਰਟਾਂ ਮੁਤਾਬਕ ਇੱਕ ਨੌਜਵਾਨ ਅੰਮ੍ਰਿਤਸਰ ਤੇ ਦੂਜਾ ਬਰਨਾਲਾ ਨਾਲ ਸਬੰਧਤ ਹੈ, ਜਿਹੜੇ ਆਪਣੈ ਚੰਗੇ ਭਵਿੱਖ ਲਈ ਵਿਦੇਸ਼ ਵਿਚ ਗਏ ਸਨ। ਸੂਚਨਾ ਮੁਤਾਬਕ ਕੈਨੇਡਾ ਦੇ ਮਾਂਟਰੀਅਲ ਸ਼ਹਿਰ ਵਿਚ ਇਹ ਦੋਨੋਂ ਦੋਸਤ ਰਹਿੰਦੇ ਸਨ ਤੇ ਅੰਮ੍ਰਿਤਸਰ ਵਾਲੇ ਨੌਜਵਾਨ ਦਾ ਪੈਰ ਤਿਲਕ ਗਿਆ, ਜਿਸ ਕਾਰਨ ਉਹ ਨਹਿਰ ਵਿਚ ਡਿੱਗ ਪਿਆ। ਆਪਣੇ ਦੋਸਤ ਨੂੰ ਡੁੱਬਦਿਆਂ ਦੇਖ ਲਵਪ੍ਰੀਤ ਨੇ ਵੀ ਨਹਿਰ ਵਿਚ ਛਾਲ ਮਾਰ ਦਿੱਤੀ ਪ੍ਰੰਤੂ ਉਸਤੋਂ ਵੀ ਬਾਹਰ ਨਹੀਂ ਨਿਕਲਿਆ ਗਿਆ ਤੇ ਦੋਨੋਂ ਦੋਸਤ ਨਹਿਰ ਵਿਚ ਡੁੱਬ ਗਏ। ਘਟਨਾ ਦੇ ਪੂਰੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...