DAV College Bathinda ਦੇ ਦੋ ਵਿਦਿਆਰਥੀ ਲਖਨਊ ਵਿਖੇ ਹੋਣ ਵਾਲੇ ਅੰਤਰ ਯੂਨੀਵਰਸਿਟੀ ਕ੍ਰਿਕਟ ਟੂਰਨਾਮੈਂਟ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਵਿਚ ਚੁਣੇ ਗਏ

Date:

spot_img

Bathinda News: DAV College Bathinda ਲਈ ਬਹੁਤ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਦੋ ਵਿਦਿਆਰਥੀ ਡਿਲਵ ਗੋਇਲ ਅਤੇ ਦੇਵ ਮਿੱਡਾ ਲਖਨਊ ਵਿਖੇ ਹੋਣ ਵਾਲੇ ਅੰਤਰ ਯੂਨੀਵਰਸਿਟੀ ਕ੍ਰਿਕਟ ਟੂਰਨਾਮੈਂਟ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਵਿੱਚ ਚੁਣੇ ਗਏ ਹਨ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ, ਪ੍ਰੋ. ਨਿਰਮਲ ਸਿੰਘ, ਪ੍ਰੋ. ਅਜੇ ਵਾਲੀਆ , ਪ੍ਰੋ. ਲਵਪ੍ਰੀਤ ਕੌਰ ਅਤੇ ਕ੍ਰਿਕਟ ਕੋਚ ਸ਼੍ਰੀ ਰਾਜੀਵ ਮੋਹੰਤੀ ਦੁਆਰਾ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕਰਨ ਲਈ ਸ਼ਲਾਘਾ ਕੀਤੀ। ਉਹਨਾਂ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਉਨਾਂ ਨੂੰ ਖੇਡ ਮੈਦਾਨ ਵਿੱਚ ਪੂਰੀ ਤਨਦੇਹੀ ਨਾਲ ਜੁੱਟ ਜਾਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

कपाल मोचन मेला आस्था, सद्भाव और सांस्कृतिक एकता का प्रतीक – मुख्यमंत्री नायब सिंह सैनी

👉प्रदेशवासियों को मिली 187 करोड़ रुपये की परियोजनाओं को...

पानी की हर बूंद का सही इस्तेमाल हो, किसानों को सब्सिडी मिलने में न हो देरी:मुख्यमंत्री नायब सिंह सैनी

👉माइक्रो इरिगेशन का दायरा बढ़ाने के निर्देश; गन्ना किसानों...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ‘ਯਾਦਾ ਸੁਰਖਪੁਰੀਆ’ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Chandigarh News: Punjab ਦਾ ਨਾਮੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ...

ASI ਇਕਬਾਲ ਸਿੰਘ ਕ*ਤ*ਲ ਮਾਮਲਾ; ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

👉ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ,...