ਪੰਜਾਬ ਰੋਡਵੇਜ਼ ਦੀ ਬੱਸ ਦੀ ਚਪੇਟ ’ਚ ਆਉਣ ਕਾਰਨ ਐਕਟਿਵਾ ਸਵਾਰ ਦੋ ਨੌਜਵਾਨਾਂ ਦੀ ਹੋਈ ਮੌ+ਤ

Date:

spot_img

Accidanet News: ਬੀਤੀ ਦੇਰ ਸ਼ਾਮ ਨੰਗਲ ਵਿਚ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਪੰਜਾਬ ਰੋਡਵੇਜ਼ ਦੀ ਬੱਸ ਦੀ ਚਪੇਟ ’ਚ ਆਉਣ ਕਾਰਨ ਐਕਟਿਵਾ ਸਕੂਟੀ ’ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੋਨੋਂ ਨੌਜਵਾਨ ਹਾਲੇ ਅਣਵਿਆਹੇ ਸਨ ਤੇ ਮਾਪਿਆਂ ਦਾ ਸਹਾਰਾ ਸਨ।

ਇਹ ਵੀ ਪੜ੍ਹੋ ਪਾਲਕੀ ਸਾਹਿਬ ਦਾ ਕੰਮ ਅਧੂਰਾ ਛੱਡਣ ਵਾਲੇ ਠੇਕੇਦਾਰ ਵਿਰੁਧ ਪਰਚਾ ਦਰਜ਼

ਸੂਚਨਾਂ ਮੁਤਾਬਕ ਪੰਜਾਬ ਰੋਡਵੇਜ਼ ਦੀ ਇੱਕ ਬੱਸ (ਪੀਬੀ 65 ਬੀਬੀ 4409) ਊਨਾ ਵਾਲੀ ਸਾਈਡ ਤੋਂ ਆ ਰਹੀ ਸੀ ਤੇ ਇਸ ਦੌਰਾਨ ਇੱਕ ਰੇਹੜੀ ਤੋਂ ਕੁੱਝ ਖਾਣ ਬਾਅਦ ਇਹ ਐਕਟਿਵਾ ਸਵਾਰ (ਪੀਬੀ 74 ਬੀ 4572)ਜਦ ਸੜਕ ਉਪਰ ਚੜ੍ਹੇ ਤਾਂ ਪਿੱਛੇ ਤੋਂ ਆਈ ਬੱਸ ਨੇ ਉਨ੍ਹਾਂ ਨੂੰ ਚਪੇਟ ਵਿਚ ਲੈ ਲਿਆ।

ਇਹ ਵੀ ਪੜ੍ਹੋ UK News: 609 ਗੈਰ-ਕਾਨੂੰਨੀ ਪ੍ਰਵਾਸੀ ਹੋਏ ਡਿਪੋਰਟ! ਸਰਕਾਰ ਨੇ ਜਹਾਜ਼ ਚਾੜ੍ਹ ਕੇ ਭੇਜਿਆ ਭਾਰਤ

ਮ੍ਰਿਤਕਾਂ ਵਿਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜੇ ਨੂੰ ਜਦ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮ੍ਰਿ੍ਰਤਕ ਨੌਜਵਾਨਾਂ ਦੀ ਪਹਿਚਾਣ ਰਾਜੇਸ਼ ਕੁਮਾਰ ਤੇ ਜੈ ਗੋਪਾਲ ਵਜੋਂ ਹੋਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕ ਸਿੰਗਲ ਹੋਣ ਕਾਰਨ ਇੱਥੇ ਆਏ ਦਿਨ ਹਾਦਸੇ ਵਾਪਰਦੇ ਰਹਿੰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...