
Ferozepur News:ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਬਲਾਕ ਫਿਰੋਜ਼ਪੁਰ ਦੇ ਸਰਪੰਚ ਯੂਨੀਅਨ ਦੀ ਚੋਣ ਹੋਈ ਜਿਸ ਵਿੱਚ ਨਿਰਮਲ ਸਿੰਘ ਸਰਪੰਚ ਰਜੀਵਾਲਾ ਨੂੰ ਪ੍ਰਧਾਨ ਬਣਾਇਆ ਗਿਆ|ਯੂਨੀਅਨ ਵਿਚ ਨਿਸ਼ਾਨ ਸਿੰਘ ਸਰਪੰਚ ਖਾਈ ਵਾਈਸ ਪ੍ਰਧਾਨ, ਗੁਰਮੇਜ ਸਿੰਘ ਸਰਪੰਚ ਨੱਥੂ ਵਾਲਾ ਸੈਕਟਰੀ, ਮੰਗਲ ਸਿੰਘ ਸਰਪੰਚ ਸੋਡੇ ਵਾਲਾ ਕੈਸ਼ੀਅਰ,ਮੁਖਤਿਆਰ ਸਿੰਘ ਸਰਪੰਚ ਗੇੰਦਰ ਸਕੱਤਰ ਅਤੇ ਪ੍ਰਕਾਸ਼ ਸਿੰਘ ਸਰਪੰਚ ਸਕੱਤਰ ਦੀ ਚੋਣ ਸਰਬ ਸੰਮਤੀ ਨਾਲ ਹੋਈ।
ਇਹ ਵੀ ਪੜ੍ਹੋ ਬੱਧਨੀ ਕਲਾਂ ਪੁਲਿਸ ਵੱਲੋ ਅੰਨੇ ਕਤਲ ਦੀ ਗੁੱਥੀ ਸੁਲਝਾਈ,ਦੋਸ਼ੀ ਨੂੰ ਕੀਤਾ ਗ੍ਰਿਫਤਾਰ
ਇਸ ਮੌਕੇ ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ, ਨਿੱਜੀ ਸਹਾਇਕ ਨੇਕ ਪ੍ਰਤਾਪ, ਹਿਮਾਂਸ਼ੂ, ਹਰਮੀਤ ਸਿੰਘ ਖਾਈ, ਰਾਜ ਬਹਾਦਰ ਸਿੰਘ ਗਿੱਲ, ਅਭੀ ਬਰਾੜ, ਗੁਰਭੇਜ ਸਿੰਘ ਬਲਾਕ ਪ੍ਰਧਾਨ, ਬਲਦੇਵ ਸਿੰਘ ਮੱਲੀ ਬਲਾਕ ਪ੍ਰਧਾਨ, ਦਲਬਾਗ ਸਿੰਘ ਸਰਪੰਚ, ਬਲਾਕ ਪ੍ਰਧਾਨ ਦਲੇਰ ਸਿੰਘ ਸਰਪੰਚ ਬਲਾਕ ਪ੍ਰਧਾਨ, ਸੰਦੀਪ ਧਵਨ ਬਲਾਕ ਪ੍ਰਧਾਨ, ਪਿੱਪਲ ਸਿੰਘ ਸਰਪੰਚ ਬਲਾਕ ਪ੍ਰਧਾਨ, ਸਰਪੰਚ ਗਗਨ ਗੋਬਿੰਦ ਨਗਰ ਬਲਾਕ ਪ੍ਰਧਾਨ ਤੋਂ ਇਲਾਵਾ ਬਲਾਕ ਫਿਰੋਜ਼ਪੁਰ ਦੇ ਸਾਰੇ ਸਰਪੰਚ ਸਾਹਿਬਾਨ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਬਲਾਕ ਫਿਰੋਜ਼ਪੁਰ ਦੇ ਸਰਪੰਚ ਯੂਨੀਅਨ ਦੀ ਹੋਈ ਚੋਣ"




