ਮੰਦਭਾਗੀ ਖ਼ਬਰ; Bathinda ‘ਚ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿੱਚ ਹੋਈ ਮੌ+ਤ

Date:

spot_img

Bathinda News: ਬਠਿੰਡਾ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿੱਚ ਪੰਜਾਬ ਪੁਲਿਸ ਦੇ ਨੌਜਵਾਨ ਦੀ ਮੌਤ ਹੋ ਗਈ ਜੋ ਕਿ ਘਟਨਾ ਸਮੇਂ ਆਪਣੀ ਐਕਟਿਵਾ ‘ਤੇ ਸਵਾਰ  ਹੋ ਕੇ ਡਿਊਟੀ ਤੋਂ ਵਾਪਸ ਆਪਣੇ ਘਰ ਨੂੰ ਪਰਤ ਰਿਹਾ ਸੀ। ਮਿਰਤਕ ਪੁਲਿਸ ਨੌਜਵਾਨ ਦੀ ਪਹਿਚਾਣ ਬੇਅੰਤ ਸਿੰਘ (37 ਸਾਲ) ਵਾਸੀ ਬੀੜ ਰੋਡ ਗਲੀ ਨੰਬਰ 10 , ਬਠਿੰਡਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਦੁਕਾਨ ਤੋਂ ਮੋਬਾਇਲ ਚੋਰੀ ਕਰਦਿਆਂ ਦੀ ਵੀਡੀਓ ਵਾਈਰਲ; ਪੁਲਿਸ ਨੇ ਕਾਬੂ ਕੀਤੇ ਤਾਂ ਨਿਕਲੇ ‘ਪ੍ਰੋਫ਼ੈਸ਼ਨਲ’ ਚੋਰ!

ਇਹ ਹਾਦਸਾ ਬਠਿੰਡਾ ਦੇ ਮੁਲਤਾਨੀਆ ਰੋਡ ‘ਤੇ ਸਥਿਤ ਭਗਵਤੀ ਕਾਲੋਨੀ ਦੇ ਗੇਟ ਨੰਬਰ 2 ਦੇ ਨਜ਼ਦੀਕ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਅਗਿਆਤ ਵਾਹਨ ਉਸਨੂੰ ਟੱਕਰ ਮਾਰ ਗਿਆ। ਪੁਲਿਸ ਅਧਿਕਾਰੀਆਂ ਮੁਤਾਬਿਕ ਇਸ ਸਬੰਧ ਵਿੱਚ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਹੋਏ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Congress ਨੂੰ ਵੱਡਾ ਝਟਕਾ: ਸਰੂਪ ਚੰਦ ਸਿੰਗਲਾ ਦੀ ਲੀਡਰਸ਼ਿਪ ‘ਚ ਟਕਸਾਲੀ ਆਗੂ ਭਾਜਪਾ ‘ਚ ਸ਼ਾਮਲ

Bathinda News: ਭਾਰਤੀਯ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਬਠਿੰਡਾ ਦੇ...

Haryana CM ਦੇ OSD ਨੂੰ ਸਦਮਾ, ਮਾਂ ਦਾ ਹੋਇਆ ਦੇਹਾਂਤ

Patiala News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ...