ਮੰਦਭਾਗੀ ਖ਼ਬਰ; ਗੋ/ਲੀ ਲੱਗਣ ਕਾਰਨ Punjab Police ਦੇ ASI ਦੀ ਹੋਈ ਮੌ/ਤ

Date:

spot_img

Patiala News: Punjab Police ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌ/ਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਪਟਿਆਲਾ ਦੇ ਵਿਚ ਵਾਪਰੀ ਹੈ, ਜਿੱਥੇ ਮ੍ਰਿਤਕ ਮੁਲਾਜਮ ਦੀ ਪਹਿਚਾਣ ASI ਜਰਨੈਲ ਸਿੰਘ ਵਾਸੀ ਪਿੰਡ ਛੜਬੜ ਦੇ ਤੌਰ ‘ਤੇ ਹੋਈ ਹੈ। ਮ੍ਰਿਤਕ ਥਾਣੇਦਾਰ ਪਟਿਆਲਾ ਪੁਲਿਸ ਦੇ ਪੀਸੀਆਰ ਵਿਚ ਤੈਨਾਤ ਸਨ। ਉਸਦੀ ਲਾਸ਼ ਪਿੰਡ ਸੂਲਰ ‘ਚ ਉਸਦੇ ਕਿਰਾਏ ਦੇ ਘਰ ਵਿੱਚੋਂ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰਵੋਰ ‘ਚ ਵਿਅਕਤੀ ਦੀ ਡੁੱਬਣ ਕਾਰਨ ਹੋਈ ਮੌ/ਤ

ਬੀਤੀ ਰਾਤ ਵਾਪਰੀ ਇਸ ਘਟਨਾ ਦੇ ਬਾਰੇ ਪਤਾ ਲੱਗਣ ਦੇ ਬਾਅਦ ਡਕਾਲਾ ਚੌਂਕੀ ਤੇ ਪਸਿਆਣਾ ਥਾਣੇ ਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਰਜਿੰਦਰਾ ਮੈਡੀਕਲ ਕਾਲਜ਼ ਭੇਜ ਦਿੱਤਾ ਗਿਆ। ਜਰਨੈਲ ਸਿੰਘ ਦੇ ਦੋ ਵਿਆਹ ਦੱਸੇ ਜਾ ਰਹੇ ਹਨ ਤੇ ਉਹ ਮਾਨਸਿਕ ਪ੍ਰੇਸ਼ਾਨ ਵੀ ਦਸਿਆ ਜਾ ਰਿਹਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related