WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਪੈਨ ਇੰਡੀਆ ਮੁਹਿੰਮ ਤਹਿਤ ਬਾਲ ਮਜਦੂਰੀ ਦੀ ਰੋਕਥਾਮ ਸਬੰਧੀ ਕੀਤੀ ਅਚਨਚੇਤ ਚੈਕਿੰਗ

ਬਠਿੰਡਾ, 5 ਦਸੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਹੁਕਮ ਅਨੁਸਾਰ ਸ਼ਹਿਰ ਚ ਪੈਨ ਇੰਡੀਆ ਮੁਹਿੰਮ ਤਹਿਤ ਬਾਲ ਮਜਦੂਰੀ ਦੀ ਰੋਕਥਾਮ ਅਤੇ ਬੱਚਿਆਂ ਦੇ ਪੁਨਰਵਾਸ ਲਈ ਰੈਸਕਿਊ ਸਬੰਧੀ ਅਚਨਚੇਤ ਚੈਕਿੰਗਾਂ ਕੀਤੀਆ ਗਈਆਂ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਸਾਂਝੀ ਕੀਤੀ।

ਬਠਿੰਡਾ ’ਚ ਲੜਕੀ ਨੂੰ ਵਿਆਂਹਦੜ ਦਾ ਸਰਵਾਲਾ ਬਣਾ ਕੇ ਡਾਕਟਰ ਪ੍ਰਵਾਰ ਨੇ ਸਦੀਆਂ ਪੁਰਾਣੀ ਮਿੱਥ ਤੋੜੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਭਾਰਤ ਸਰਕਾਰ ਵੱਲੋਂ 10 ਦਸੰਬਰ 2023 ਤੱਕ ਬਾਲ ਮਜਦੂਰੀ ਦੀ ਰੋਕਥਾਮ ਤੇ ਬੱਚਿਆਂ ਦੇ ਪੁਨਰਵਾਸ ਲਈ ਰੈਸਕਿਊ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਸ ਸਬੰਧੀ ਇੱਕ ਮਹੀਨੇ ਤੋਂ ਵੱਖ-ਵੱਖ ਥਾਵਾਂ ਦੇ ਬੱਚਿਆਂ ਦੇ ਰੈਸਕਿਊ ਸਬੰਧੀ ਰੇਡਜ਼ ਕੀਤੀ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਮੁੜ ਵਸੇਵੇ ਲਈ ਕੋਸ਼ਿਸ਼ ਕੀਤੀ ਜਾਂਦੀ ਹੈ।

ਸੰਤ ਭਿੰਡਰਾਂਵਾਲੇ ਦੇ ਭਤੀਜੇ ਭਾਈ ਰੋਡੇ ਦੀ ਪਾਕਿਸਤਾਨ ‘ਚ ਹੋਈ ਮੌਤ

ਸ਼੍ਰੀਮਤੀ ਸਿੱਧੂ ਨੇ ਦੱਸਿਆ ਕਿ ਅੱਜ ਸਥਾਨਕ ਕੱਪੜਾ ਮਾਰਕੀਟ ਵਿਖੇ ਚੈਕਿੰਗ ਕੀਤੀ ਗਈ ਅਤੇ ਇਸ ਸਮੇਂ 02 ਬੱਚੇ ਅਜਿਹੇ ਪਾਏ ਗਏ ਜੋ ਕਿ 18 ਸਾਲ ਤੋਂ ਘੱਟ ਉਮਰ ਦੇ ਸਨ ਅਤੇ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਬਠਿੰਡਾ ਸਾਹਮਣੇ ਅਗਲੇਰੀ ਕਾਰਵਾਈ ਤਹਿਤ ਪੇਸ਼ ਕੀਤਾ ਗਿਆ।ਇਸ ਮੌਕੇ ਲੇਬਰ ਇੰਸਪੈਕਟਰ ਸ਼੍ਰੀਮਤੀ ਇੰਦਰਪ੍ਰੀਤ ਕੌਰ, ਡਾ. ਰਵੀ ਕਾਂਤ, ਵਰਿੰਦਰ ਸਿੰਘ, ਚੇਤਨ ਸ਼ਰਮਾ, ਸੁਖਵੀਰ ਸਿੰਘ ਤੋਂ ਇਲਾਵਾ ਸਿਹਤ, ਬਾਲ ਸੁਰੱਖਿਆ ਅਤੇ ਪੁਲਿਸ ਵਿਭਾਗ ਆਦਿ ਹਾਜ਼ਰ ਸਨ।

 

Related posts

ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ’ਚ ਭਾਜਪਾ ਦੇ ਆਗੂਆਂ ਦੀ ਹੋਈ ਮੀਟਿੰਗ

punjabusernewssite

ਐਸਵਾਈਐਲ ਦੇ ਮੁੱਦੇ ’ਤੇ ਕੇਂਦਰ ਹੁਣ ਪੰਜਾਬ ਅਤੇ ਹਰਿਆਣਾ ਵਿਚ ਨਹੀਂ ਕਰੇਗਾ ਹੋਰ ਵਿਚੋਲਗੀ: ਗਜੇਂਦਰ ਸੇਖਾਵਤ

punjabusernewssite

ਸਫ਼ਾਈ ਕਮਿਸ਼ਨ ਦੇ ਨਕਲੀ ਚੇਅਰਮੈਨ ਵਿਰੁਧ ਦਰਜ਼ ਹੋਇਆ ਕੇਸ

punjabusernewssite