ਵੇਰਕਾ ਆਊਟਸੌਰਸ ਯੂਨੀਅਨ ਵੱਲੋਂ ਗੇਟ ਰੈਲੀ ਕਰਕੇ ਡਾਕਟਰਾਂ ਨਾਲ ਪ੍ਰਗਟਾਈ ਇਕਜੁੱਟਤਾ

Date:

spot_img

ਬਠਿੰਡਾ, 19 ਅਗਸਤ: ਵੇਰਕਾ ਆਊਟਸੌਰਸ ਯੂਨੀਅਨ ਵੱਲੋਂ ਸੋਮਵਾਰ ਨੂੰ ਪੰਜਾਬ ਭਰ ’ਚ ਵੇਰਕਾ ਪਲਾਟਾਂ ’ਤੇ ਗੇਟ ਰੈਲੀ ਕਰਕੇ ਡਾਕਟਰਾਂ ਨਾਲ ਇਕਜੁੱਟਤਾ ਪ੍ਰਗਟਾਈ ਗਈ। ਬਠਿੰਡਾ ਗੇਟ ਰੈਲੀ ਨੂੰ ਸੰਬੋਧਨ ਕਰਦਿਆ ਪ੍ਰਧਾਨ ਜਸਵੀਰ ਸਿੰਘ ਨੇ ਕੋਲਕਾਤਾ ਵਿਖੇ ਲੇਡੀ ਡਾਕਟਰ ਨਾਲ ਹੋਈ ਵਹਿਸ਼ੀਆਨਾ ਕਾਰਵਾਈ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਮੰਗ ਕੀਤੀ ਗਈ।ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਹਕੂਮਤ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਦਾ ਨਾਅਰਾ ਦਿੱਤਾ ਗਿਆ ਸੀ।

ਬੇਰੁਜ਼ਗਾਰ ਸਾਂਝਾ ਮੋਰਚਾ ਨੇ ਪੈਨਲ ਮੀਟਿੰਗ ਅੱਗੇ ਪਾਉਣ ‘ਤੇ ਦਿੱਤੀ ਚੇਤਾਵਨੀ

ਪਰ ਇਸ ਦੇ ਉਲਟ ਸਿਆਸੀ ਸ਼ਹਿ ਪ੍ਰਾਪਤ ਇਹੋ ਜਿਹੇ ਹੈਵਾਨ ਲੋਕਾਂ ਵੱਲੋਂ ਦੇਸ਼ ਅੰਦਰ ਰੋਜ਼ ਬਲਾਤਕਾਰ ਦੀਆਂ ਘਟਨਾਵਾਂ ਕੀਤੀਆਂ ਜਾ ਰਹੀਆਂ ਹਨ, ਬਲਾਤਕਾਰ ਕਰਨ ਪਿੱਛੋਂ ਕਤਲ ਕੀਤੇ ਜਾ ਰਹੇ ਹਨ। ਇਸ ਮੌਕੇ ਲੋਕ ਮੋਰਚਾ ਪੰਜਾਬ ਤੋਂ ਸੁਖਵਿੰਦਰ ਸਿੰਘ, ਸ਼ਿਰੀ ਥਰਮਲ ਪਲਾਂਟ ਤੋਂ ਗੁਰਵਿੰਦਰ ਸਿੰਘ ਪੰਨੂ, ਪੀ ਐਸ ਯੂ (ਲਲਕਾਰ)ਤੋਂ ਪਰਵਿੰਦਰ ਕੌਰ, ਵੇਰਕਾ ਮਿਲਕ ਪਲਾਂਟ ਦੇ ਕਾਜਲਦੀਪ ਸਿੰਘ , ਲਵਲੀਨ ਕੌਰ, ਨਿਰਮਲ ਸਿੰਘ, ਬਲਜਿੰਦਰ ਸਿੰਘ, ਅਮਨਦੀਪ ਸਿੰਘ, ਜੋਤੀ , ਰਾਜ ਕੁਮਾਰ ਤੇ ਸਮੂਹ ਵਰਕਰ ਹਾਜ਼ਰ ਸਨ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...