spot_img
spot_img

ਵਿਧਾਨ ਸਭਾ ਚੋਣਾਂ 2027; ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Date:

spot_img

Punjab News: ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੇ ਸਿਖਰ ‘ਤੇ ਪੁੱਜਦੀਆਂ ਦਿਖਾਈ ਦੇ ਰਹੀਆਂ ਹਨ। ਹਾਲਾਂਕਿ ਵੱਖ-ਵੱਖ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਨਾਂ ਉੱਤੇ ਮੰਥਨ ਜਾਰੀ ਹੈ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਸ ਮਾਮਲੇ ਵਿੱਚ ਪਹਿਲ ਕਦਮੀ ਕਰਦਿਆਂ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਦੇ ਦਸਕਤਾ ਹੇਠ ਸੀ ਜਾਰੀ ਸੂਚੀ ਦੀ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Gurmeet Singh Khudiyan ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

👉ਇਹ ਨਿਯੁਕਤੀਆਂ ਮੱਛੀ ਪਾਲਣ ਖੇਤਰ ਵਿੱਚ ਤਕਨੀਕੀ ਸਮਰੱਥਾ ਅਤੇ...

AAP ਵੱਲੋਂ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਦੇਖੋ ਲਿਸਟ

Punjab News: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਜਗਰੂਪ ਸਿੰਘ...

GKU ਦੀ ਖਿਡਾਰਣ ਗਿਆਨੇਸ਼ਵਰੀ ਯਾਦਵ ਨੇ ਕਾਮਨਵੈਲਥ ਖੇਡਾਂ ਵਿੱਚ ਕਰਵਾਈ ਬੱਲੇ-ਬੱਲੇ

👉ਕੁੱਲ 199 ਕਿਲੋਗ੍ਰਾਮ ਭਾਰ ਚੁੱਕ ਕੇ ਜਿੱਤਿਆ ਚਾਂਦੀ ਦਾ...

Bathinda ‘ਚ AAP ਨੂੰ ਮਿਲਿਆ ਵੱਡਾ ਸਮਰਥਨ, ਦਰਜਨਾਂ ਨੇ ਚੁੱਕਿਆ ਝਾੜੂ

Bathinda News; ਨਗਰ ਨਿਗਮ ਦੇ ਵਾਰਡ ਨੰਬਰ 30, 32...