spot_img

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

Date:

spot_img

ਚੰਡੀਗੜ੍ਹ, 2 ਸਤੰਬਰ: ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। 16ਵੀਂ ਪੰਜਾਬ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਵਿਚ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਆਜ਼ਾਦੀ ਘੁਲਾਟੀਏ ਸਰਦੂਲ ਸਿੰਘ, ਕਸ਼ਮੀਰ ਸਿੰਘ,

ਡੇਰਾ ਬਿਆਸ ਨੂੰ ਮਿਲਿਆ ਨਵਾਂ ਮੁਖੀ,ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਛੱਡੀ ਗੱਦੀ

ਗੁਰਦੇਵ ਸਿੰਘ, ਜਗਦੀਸ਼ ਪ੍ਰਸ਼ਾਦ, ਉੱਘੇ ਲੇਖਕ ਤੇ ਕਵੀ ਡਾ. ਸੁਰਜੀਤ ਪਾਤਰ, ‘ਸਪੋਕਸਮੈਨ’ ਅਖਬਾਰ ਦੇ ਸੰਸਥਾਪਕ ਜੋਗਿੰਦਰ ਸਿੰਘ, ‘ਪਹਿਰੇਦਾਰ’ ਅਖਬਾਰ ਦੇ ਸੰਪਾਦਕ ਜਸਪਾਲ ਸਿੰਘ ਹੇਰਾਂ ਤੋਂ ਇਲਾਵਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਮਾਤਾ ਜਸਬੀਰ ਕੌਰ ਲਾਲੀ ਅਤੇ ਪਤੀ ਸ਼ਰਨਜੀਤ ਸਿੰਘ ਮਾਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।ਇਸ ਦੌਰਾਨ ਸਤਿਕਾਰ ਵਜੋਂ ਵਿਛੜ ਚੁੱਕੀਆਂ ਹਸਤੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ

 

spot_img

Share post:

Popular

More like this
Related

ਚਾਵਲਾ ਬਲਾਤਕਾਰ ਕਾਂਡ; ਆਮ ਆਦਮੀ ਪਾਰਟੀ ਨੇ ਵਲਟੋਹਾ ਤੇ ਬਹਿਰੀਨ ਵਾਲੀ ਬੀਬੀ ਦੀ ਆਡੀਓ ਕੀਤੀ ਜਾਰੀ !

Chandigarh News: ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ਵਿੱਚ...

DAV Run ; शांति, एकता, अनुशासन एवं राष्ट्रवाद का संदेश

Bathinda News: DAV Public School में शांति, अखंडता, अनुशासन...