ਵਿਜੀਲੈਂਸ ਵੱਲੋਂ ਲੱਖਾਂ ਦਾ ਘਪਲਾ ਕਰਨ ਵਾਲੇ ਸਹਿਕਾਰੀ ਸਭਾ ਦੇ ਤਿੰਨ ਅਹੁੱਦੇਦਾਰ ਗ੍ਰਿਫਤਾਰ

Date:

spot_img

ਬਰਨਾਲਾ, 5 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸੋਮਵਾਰ ਨੂੰ ਪਿੰਡ ਹਮੀਦੀ ਜ਼ਿਲ੍ਹਾ ਬਰਨਾਲਾ ਦੀ ਪ੍ਰਾਇਮਰੀ ਖੇਤੀਬਾੜੀ ਸਭਾ ਦੇ ਤਿੰਨ ਮੈਂਬਰਾਂ ਵਿੱਚ ਸ਼ਾਮਲ ਸਾਬਕਾ ਸਰਪੰਚ ਦਰਸ਼ਨ ਸਿੰਘ, ਕੇਵਲ ਸਿੰਘ ਅਤੇ ਸੁਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੁਸਾਇਟੀ ਦੇ ਮੈਂਬਰਾਂ ਨੂੰ ਵਿਜੀਲੈਂਸ ਬਿਊਰੋ ਦੇ ਥਾਣਾ

ਮੁਆਵਜ਼ਾ ਵੰਡ ਘੁਟਾਲੇ ’ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਬਰਾੜ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪਟਿਆਲਾ ਰੇਂਜ ਵਿਖੇ ਆਈਪੀਸੀ ਦੀਆਂ ਧਾਰਾ 409, 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫਆਈਆਰ ਨੰਬਰ 16/2021 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਉਕਤ ਸੁਸਾਇਟੀ ਵਿਚ 35,93,133 ਰੁਪਏ ਦਾ ਘਪਲਾ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਇਸ ਸਹਿਕਾਰੀ ਸਭਾ ਦੇ ਸਕੱਤਰ ਜਗਤਾਰ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

spot_img
spot_img

Share post:

Popular

More like this
Related

ਸ਼ਰਾਬੀਆਂ ਦੀ ਲੱਗ ਗਈਆਂ ਮੌਜਾਂ..! ਦਾਰੂ ਹੋਵੇਗੀ ਸਸਤੀ

ਜੇਕਰ ਤੁਸੀਂ ਮਹਿੰਗੀ ਸ਼ਰਾਬ ਖਰੀਦਣ ਦੇ ਸ਼ੌਕੀਨ ਹੋ, ਤਾਂ...

CM Nayab Singh Saini ने सिंगापुर में SING फोरम में शिरकत की

👉हरियाणा को भारत की इनोवेशन कैपिटल बनाने और सिंगापुर...