WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

ਅੰਮ੍ਰਿਤਸਰ , 6 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ. ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ, ਵਾਸੀ ਗਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਲੇਖਾਕਾਰ ਅਤੇ ਏ.ਆਈ.ਟੀ. ਦੇ ਲਾਅ ਅਫਸਰ ਨੂੰ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ

ਪੂਰੇ ਪੰਜਾਬ ’ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ’ਚ ਨਹੀਂ ਹੋਵੇਗੀ ਗਣਤੰਤਰਾ ਦਿਵਸ ਦੀ ਪਰੇਡ-ਮੁੱਖ ਮੰਤਰੀ

ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਅਤੇ ਲੇਖਾਕਾਰ ਨੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ 20 ਫੀਸਦੀ ਹੋਰ (ਵਾਧੂ) ਮੁਆਵਜ਼ਟ ਵਜੋਂ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਇਵਜ਼ ਵਿੱਚ 8 ਲੱਖ ਰੁਪਏ ਵਸੂਲੇ ਹਨ। ਸ਼ਿਕਾਇਤਕਰਤਾ ਨੇ ਉਕਤ ਵਕੀਲ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ ਸੀ।

ਰੈਲੀ ਤੋਂ ਪਹਿਲਾਂ ਬਠਿੰਡਾ ਦਿਹਾਤੀ ਦੀ ਟੀਮ ਨੇ ਕੀਤੀ ਨਵਜੋਤ ਸਿੱਧੂ ਵਿਰੁਧ ਕਾਰਵਾਈ ਦੀ ਮੰਗ

ਬੁਲਾਰੇ ਨੇ ਦੱਸਿਆ ਕਿ ਕੇਸ ਦੀ ਜਾਂਚ ਦੌਰਾਨ ਉਕਤ ਕਾਨੂੰਨ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਉਸ ਨੇ ਲੇਖਾਕਾਰ ਵਿਸ਼ਾਲ ਸ਼ਰਮਾ ਨੂੰ 8 ਲੱਖ ਰੁਪਏ ਦੇ ਚੈੱਕ ਸੌਂਪੇ ਸਨ, ਜੋ ਕਿ ਸ਼ਿਕਾਇਤਕਰਤਾ ਨਾਲ ਹੋਈ ਗੱਲਬਾਤ ਦੀ ਆਡੀਓ-ਵੀਡੀਓ ਰਿਕਾਰਡਿੰਗ ਵਿੱਚ ਸੱਚ ਸਾਬਤ ਹੋਇਆ ਹੈ। ਇਸ ਤੋਂ ਇਲਾਵਾ, ਲੇਖਾਕਾਰ ਨੇ ਸ਼ਿਕਾਇਤਕਰਤਾ ਨੂੰ ਵਧਿਆ ਹੋਇਆ ਮੁਆਵਜ਼ਾ ਦੇਣ ਲਈ ਐਸਟੀਮੇਟ ’ਤੇ ਦਸਤਖਤ ਕੀਤੇ ਹਨ, ਜੋ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਪੈਸੇ ਲੈਣ ਲਈ ਦੋਵਾਂ ਦੋਸ਼ੀਆਂ ਦੀ ਮਿਲੀਭੁਗਤ ਨੂੰ ਜਾਇਜ਼ ਠਹਿਰਾਉਂਦਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੇ ਅਧਾਰ ’ਤੇ ਵਿਜੀਲੈਂਸ ਬਿਓਰੋ ਰੇਂਜ ਅੰਮ੍ਰਿਤਸਰ ਨੇ ਉਕਤ ਸਹਿ-ਮੁਲਜ਼ਮ ਲੇਖਾਕਾਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ਵਿੱਚ ਦੋਸ਼ੀ ਪਾਏ ਜਾਣ ’ਤੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਅਪ੍ਰਰੇਸ਼ਨ ’ਚ ਲਾਪਰਵਾਹੀ: ਮਹਿਲਾ ਮਰੀਜ਼ ਦੀ ਮੌਤ ਦੇ ਮਾਮਲੇ ਚ ਮਸਹੂਰ ਡਾਕਟਰ ਗ੍ਰਿਫਤਾਰ, ਲਾਇਸੰਸ ਵੀ ਹੋਇਆ ਰੱਦ

punjabusernewssite

ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

punjabusernewssite

ਕੇਜਰੀਵਾਲ ਕੱਲ੍ਹ ਪਹੁੰਚਣਗੇ ਪੰਜਾਬ, ਕਰਨਗੇ ਰੋਡ ਸ਼ੋਅ

punjabusernewssite