Vigilance Bureau ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Date:

spot_img

Chandigarh News: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ Big News; ਖਾਲਸੇ ਦੀ ਜਨਮ ਭੂਮੀ ‘ਤੇ ਔਰਤ ਨਾਲ ਬਲਾ.ਤ/ਕਾਰ ਕਰਨ ਵਾਲਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਚਾਵਲਾ ਤੇ ਸਹਿਯੋਗੀ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ ‘ਚੋਂ ਛੇਕਿਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਟਰੈਪ ਦੇ 529 ਮਾਮਲਿਆਂ ਵਿੱਚ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ 118 ਵਿਜੀਲੈਂਸ ਪੜਤਾਲਾਂ ਅਤੇ 183 ਹੋਰ ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

PIT ਨੰਦਗੜ੍ਹ ਦੇ ਵਿਦਿਆਰਥੀਆਂ ਲਈ ਵਿਦਿਅਕ ਅਤੇ ਇਤਿਹਾਸਕ ਟੂਰ ਦਾ ਆਯੋਜਨ; ਇਤਿਹਾਸਕ ਅਸਥਾਨਾਂ ਦੇ ਕੀਤੇ ਦਰਸ਼ਨ

Bathinda News:ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (ਪੀ.ਆਈ.ਟੀ.), ਨੰਦਗੜ੍ਹ ਵੱਲੋਂ ਵਿਦਿਆਰਥੀਆਂ...

Faridkot Police ਵੱਲੋਂ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ

👉ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...