Vigilance Bureau ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

Date:

spot_img

Punjab News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 59 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਇਰੀ ਵੀ ਦਰਜ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਬਿਜਲੀ ਦੇ ਖੰਭਿਆਂ ਤੋਂ ਮੁਕਤ ਹੋਵੇਗਾ ਪੰਜਾਬ; ਭਗਵੰਤ ਮਾਨ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਉਨ੍ਹਾਂ ਅੱਗੇ ਕਿਹਾ ਕਿ 21 ਮੁਲਜ਼ਮਾਂ ਵਿਰੁੱਧ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਕਰਮਚਾਰੀ ਸ਼ਾਮਲ ਹਨ।ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਚਾਰ ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਸੁਣਾਇਆ, ਜਿਸ ਵਿੱਚ 20 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 10,000 ਰੁਪਏ ਤੋਂ 2,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...