Vigilance Bureau ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

Date:

spot_img

Punjab News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ ਮਾਮਲਿਆਂ ਵਿੱਚ ਸੱਤ ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਆਪਕ ਯਤਨ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਵਿਜੀਲੈਂਸ ਨਾਲ ਸਬੰਧਤ 13 ਕੇਸਾਂ ਦੇ ਚਲਾਨ ਪੇਸ਼ ਕੀਤੇ ਗਏ।

ਇਹ ਵੀ ਪੜ੍ਹੋ  Punjab Govt ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ

ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਵਾਸਤੇ 3 ਵਿਜੀਲੈਂਸ ਤਫ਼ਤੀਸ਼ਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 23 ਮੁਲਜ਼ਮਾਂ ਵਿਰੁੱਧ 10 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਮੁਲਾਜ਼ਮ ਸ਼ਾਮਲ ਹਨ।ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਬਿਊਰੋ ਵੱਲੋਂ ਦਾਇਰ ਅਤੇ ਪੈਰਵੀ ਕੀਤੇ ਗਏ ਰਿਸ਼ਵਤਖੋਰੀ ਦੇ ਚਾਰ ਮਾਮਲਿਆਂ ‘ਤੇ ਵੱਖ-ਵੱਖ ਸਮਰੱਥ ਅਦਾਲਤਾਂ ਵੱਲੋਂ ਫੈਸਲੇ ਸੁਣਾਏ ਗਏ ਅਤੇ ਇਨ੍ਹਾਂ ਮਾਮਲਿਆਂ ਵਿੱਚ ਅੱਠ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ 4 ਤੋਂ 5 ਸਾਲ ਦੀ ਕੈਦ ਅਤੇ 8,000 ਰੁਪਏ ਤੋਂ ਲੈ ਕੇ 1,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Nayab Singh Saini ਸ੍ਰੀ ਰਾਮ ਕਥਾ ਦੇ ਸਮਾਪਨ ਸਮਾਰੋਹ ਵਿੱਚ ਹੋਏ ਸ਼ਾਮਲ, ਕਥਾ ਦਾ ਕੀਤਾ ਸਰਵਣ,ਯੱਗ ਵਿੱਚ ਦਿੱਤੀ ਆਹੂਤੀ

👉ਪ੍ਰਭੂ ਸ੍ਰੀ ਰਾਮ ਦਾ ਜੀਵਨ ਮਰਿਆਦਾ, ਫਰਜ਼ ਨਿਭਾਉਣ, ਤਿਆਗ...

ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਹੋਈ ਮੌ+ਤ, ਦੂਜਾ ਗੰਭੀਰ ਜ਼ਖਮੀ

Sangrur News:ਸੁਨਾਮ ਨੇੜੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ...

ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱ+ਗ ,ਜਾਨੀ ਨੁਕਸਾਨ ਤੋਂ ਬਚਾਅ

Jalandhar News:ਅੱਜ ਸਵੇਰੇ ਜਲੰਧਰ ਵਿੱਚ ਇੱਕ ਪੰਜਾਬ ਰੋਡਵੇਜ਼ ਦੀ...