Tuesday, February 3, 2026

ADGP ਪਰਮਾਰ ਦੀ ਮੁਅੱਤਲੀ ਤੋਂ ਬਾਅਦ Vigilance ਨੂੰ ਮਿਲਿਆ ਨਵਾਂ Chief

Date:

spot_img

👉ਖੁਫ਼ੀਆ ਵਿੰਗ ਦੇ ਚੀਫ਼ ਪ੍ਰਵੀਨ ਕੁਮਾਰ ਸਿਨਹਾ ਨੂੰ ਮਿਲੀ ਵਿਜੀਲੈਂਸ ਵਿਭਾਗ ਦੀ ਜਿੰਮੇਵਾਰੀ
Chandigarh News: ਸ਼ੁੱਕਰਵਾਰ ਬਾਅਦ ਦੁਪਿਹਰ ਮੁਅੱਤਲ ਕੀਤੇ ਗਏ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ਼ ਏਡੀਜੀਪੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਥਾਂ ਹੁਣ ਪੰਜਾਬ ਸਰਕਾਰ ਨੇ ਪ੍ਰਵੀਨ ਕੁਮਾਰ ਸਿਨਹਾ ਨੂੰ ਵਿਜੀਲੈਂਸ ਦੀ ਨਵੀਂ ਜਿੰਮੇਵਾਰੀ ਦਿੱਤੀ ਹੈ।

ਇਹ ਵੀ ਪੜ੍ਹੋ CM Bhagwant Mann Govt ਦਾ ਵੱਡਾ Action; ਪੰਜਾਬ ਵਿਜੀਲੈਂਸ ਦੇ Chief ਸਹਿਤ AIG ਤੇ SSPਮੁਅੱਤਲ

ਉਹ ਮੌਜੂਦਾ ਸਮੇਂ ਉਹ ਐਨਆਰਆਈ ਵਿੰਗ ਦੇ ਨਾਲ-ਨਾਲ ਖੁਫ਼ੀਆ ਵਿੰਗ ਦਾ ਚਾਰਜ਼ ਵੀ ਸੰਭਾਲ ਰਹੇ ਹਨ। ਜਿਕਰਯੋਗ ਹੈ ਕਿ ਏਡੀਜੀਪੀ ਪਰਮਾਰ ਦੇ ਨਾਲ ਇੱਕ ਏਆਈਜੀ ਸਵਰਨਦੀਪ ਸਿੰਘ ਫ਼ਲਾਇੰਗ ਸੂਕੇਡ ਤੇ ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਹਰਪ੍ਰੀਤ ਸਿੰਘ ਮੰਡੇਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

Hoshiarpur News: ਪੰਜਾਬ ਵਿਚ ਮੰਗਲਵਾਰ ਤੜਕਸਾਰ ਵਾਪਰੇ ਇੱਕ ਭਿਆਨਕ...

Bikram Majithia ਆਏ ਜੇਲ੍ਹ ਤੋਂ ਬਾਹਰ; ਵੱਡੀ ਗਿਣਤੀ ਵਿਚ ਸਮਰਥਕਾਂ ਨੇ ਕੀਤਾ ਸਵਾਗਤ

Nabha News: Bikram Majithia; ਜਾਇਦਾਦ ਤੋਂ ਵੱਧ ਆਮਦਨ ਬਣਾਉਣ...