ਸਵਾ ਚਾਰ ਸਾਲਾਂ ‘ਚ ਵਿਜੀਲੈਂਸ ਦੀ ਭ੍ਰਿਸ਼ਟਾਚਾਰੀਆਂ ਵਿਰੁਧ ਵੱਡੀ ਕਾਰਵਾਈ; 1091 ਕੇਸ ਦਰਜ ਕਰਕੇ 1138 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Date:

spot_img

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ
Punjab News : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ, 2026 ਤੱਕ ਕੁੱਲ 1091 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1138 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੁੱਲ 298 ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ 150 ਭ੍ਰਿਸ਼ਟਾਚਾਰ ਮਾਮਲਿਆਂ ਵਿੱਚ 242 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

ਇਹ ਵੀ ਪੜ੍ਹੋ 👉ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ 523 ਟ੍ਰੈਪ ਮਾਮਲਿਆਂ ਵਿੱਚ 630 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਉਕਤ ਸਮੇਂ ਦੌਰਾਨ 536 ਅਪਰਾਧਿਕ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਮੇਂ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ 117 ਮਾਮਲਿਆਂ ਵਿੱਚ ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 181 ਹੋਰ ਵਿਜੀਲੈਂਸ ਜਾਂਚਾਂ ਵੀ ਦਰਜ ਕੀਤੀਆਂ ਗਈਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...