WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਫ਼ਾਜ਼ਿਲਕਾ

ਵਿਜੀਲੈਂਸ ਦੀ ਟੀਮ ਵੱਲੋਂ ਚੱਕ ਅਰਨੀਵਾਲਾ ਉਰਫ ਕਟੀਆਂ ਵਾਲੀ ਵਿੱਚ ਕੀਤੀ ਗਈ ਵਿਕਾਸ ਕਾਰਜਾਂ ਦੀ ਜਾਂਚ

34 Views

ਫਾਜ਼ਿਲਕਾ, 9 ਨਵੰਬਰ: ਡੀਜੀਪੀ ਵਿਜੀਲੈਂਸ ਵਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤੇ ਅਤੇ ਐਸ ਐਸ ਪੀ ਵਿਜੀਲੈਂਸ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਵਿਜੀਲੈਂਸ ਦੀ ਟੀਮ ਵਲੋਂ ਡੀਐਸਪੀ ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਵਿਚ ਚੱਕ ਅਰਨੀਵਾਲਾ ਉਰਫ ਕਟੀਆਂ ਵਾਲੀ ਵਿਖੇ ਹੋਏ ਪੰਚਾਇਤ ਵਲੋਂ ਕਰਵਾਏ ਵਿਕਾਸ ਕਾਰਜਾਂ ਸਬੰਧੀ ਬਲਵਿੰਦਰ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ਤੇ ਟੈਕਨੀਕਲ ਟੀਮ ਦੇ ਸਹਿਯੋਗ ਨਾਲ ਜਾਂਚ ਕੀਤੀ ਗਈ ਇਸ ਜਾਂਚ ਟੀਮ ਦੀ ਅਗਵਾਈ ਇੰਸਪੈਕਟਰ ਚੰਦਰ ਸ਼ੇਖਰ ਨੇ ਕੀਤੀ।

ਇਹ ਵੀ ਪੜੋ੍ਨਾਜਾਇਜ਼ ਮਾਈਨਿੰਗ ਵਿਰੁਧ ਸਰਕਾਰ ਦੀ ਸਖ਼ਤੀ:ਵਿਜੀਲੈਂਸ ਨੇ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਰਾਜਸਥਾਨ ਤੋਂ ਚੁੱਕਿਆ

ਇਸ ਸਬੰਧੀ ਜਾਣਕਾਰੀ ਦਿੰਦਿਆ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੱਕ ਅਰਨੀਵਾਲਾ ਦੇ ਵਾਸੀ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿੰਡ ਵਿੱਚ ਜੋ ਵਿਕਾਸ ਕਾਰਜ ਹੋਏ ਹਨ ਉਹ ਸਹੀ ਨਹੀਂ ਹੋਏ, ਵਿਜੀਲੈਂਸ ਦੀ ਟੀਮ ਵੱਲੋਂ ਪਿੰਡ ਵਿੱਚ ਆਂਗਣਵਾੜੀ ਸੈਂਟਰ ਦੀ ਬਿਲਡਿੰਗ, ਪਬਲਿਕ ਸੈਡ ਦੀ ਉਸਾਰੀ, ਐਸ. ਸੀ. ਧਰਮਸ਼ਾਲਾ ਦੀ ਉਸਾਰੀ, ਸਕੂਲ ਦਾ ਕਮਰਾ ਅਤੇ ਬਰਾਂਡਾ, ਜਿਮ ਰੂਮ ਦੀ ਉਸਾਰੀ, ਨਹਿਰ ਦਾ ਪੁੱਲ, ਕਮਿਊਨਿਟੀ ਹਾਲ ਅਤੇ ਆਂਗਣਵਾੜੀ ਸੈਂਟਰ ਦੀ ਚਾਰ ਦੁਆਰੀ, ਸਮਸ਼ਾਨ ਘਾਟ ਦਾ ਸ਼ੈਡ, ਸ਼ਮਸ਼ਾਨ ਘਾਟ ਦੀ

ਇਹ ਵੀ ਪੜੋ੍ਵੱਡੀ ਖ਼ਬਰ: ਪੰਜਾਬ ਦੀਆਂ ਸਰਕਾਰੀ ਬੱਸਾਂ ’ਚ ਹੁਣ ‘1 ਨੰਬਰ’ ਸੀਟ ’ਤੇ ਨਹੀਂ ਬੈਠ ਸਕਣਗੇ ਕੰਡਕਟਰ

ਚਾਰ ਦਵਾਰੀ, ਵਾਟਰ ਸਪਲਾਈ ਅਤੇ ਬੋਰ, ਅੰਡਰਗਰਾਊਂਡ ਪਾਈਪ ਲਾਈਨਜ਼ ਤੇ ਗਲੀਆਂ ਦੀ ਜਾਂਚ ਕੀਤੀ ਗਈ। ਉਹਨਾਂ ਕਿਹਾ ਕਿ ਜਾਂਚ ਦੇ ਨਤੀਜੇ ਆਉਣ ਤੋਂ ਬਾਅਦ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ੍ਟ ਉਹਨਾਂ ਕਿਹਾ ਕਿ ਕਿਸੇ ਨੂੰ ਵੀ ਭ੍ਰਿਸ਼ਟਾਚਾਰ ਨਹੀਂ ਕਰਨ ਦਿੱਤਾ ਜਾਵੇਗਾ ਤੇ ਜੇਕਰ ਕੋਈ ਕਿਸੇ ਵੀ ਤਰ੍ਹਾਂ ਦਾ ਭਰਿਸ਼ਟਾਚਾਰ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Related posts

ਫਾਜਿਲਕਾ ਪੁਲਿਸ ਵੱਲੋਂ ‘‘ਮਿਸ਼ਨ ਨਿਸਚੈ’’ ਤਹਿਤ ਸਰਹੱਦੀ ਪਿੰਡਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਜਾਰੀ

punjabusernewssite

ਮੀਟਿੰਗ ਤੋਂ ਜਵਾਬ ਦੇਣ ’ਤੇ ਨਰਾਜ਼ ਕਿਸਾਨਾਂ ਨੇ ਮੁੂੜ ਵਿਤ ਮੰਤਰੀ ਦੀ ਰਿਹਾਇਸ਼ ਘੇਰੀ

punjabusernewssite

ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

punjabusernewssite